03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਸਾਲਾਨਾ ਸਮਾਗਮ ਅੱਜ

ਰਾਮਗੜ੍ਹ ਸੀਕਰੀ, 2 ਅਕਤੂਬਰ (ਕਟੋਚ)-ਇਲਾਕੇ ਦੇ ਮਹਾਨ ਸੁਤੰਤਰਤਾ ਸੰਗਰਾਮੀ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਦੇਸ਼ ਭਗਤੀ ਸਮਾਗਮ 3 ਅਕਤੂਬਰ ਨੂੰ ਖੋਖਾ ਮਾਰਕੀਟ ਤਲਵਾੜਾ ਵਿਖੇ ਆਯੋਜਿਤ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦੇ ਕਾਰਜਕਾਰੀ ਮੈਂਬਰਾਂ ਗਿਆਨ ਸਿੰਘ ਗੁਪਤਾ, ਸ਼ਿਵ ਕੁਮਾਰ ਅਮਰੋਹੀ, ਜਸਵੀਰ ਤਲਵਾੜਾ, ਰਾਜੀਵ ਸ਼ਰਮਾ ਤੇ ਵਰਿੰਦਰ ਵਿਕੀ ਨੇ ਦੱਸਿਆ ਕਿ ਇਸ ਮੌਕੇ ਆਯੋਜਿਤ ਹੋਣ ਵਾਲੇ ਸਮਾਗਮ ਦੌਰਾਨ ਇਨਕਲਾਬੀ ਨਾਟਕ ਮੇਲੇ ਦੇ ਨਾਲ ਮੌਜੂਦਾ ਦੇਸ਼ ਅਤੇ ਸਮਾਜ ਦੀ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਦਸ਼ਾ ਸੰਬੰਧੀ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 03-10-2026
ਰਾਮਗੜ੍ਹ ਸੀਕਰੀ, 2 ਅਕਤੂਬਰ (ਕਟੋਚ)-ਇਲਾਕੇ ਦੇ ਮਹਾਨ ਸੁਤੰਤਰਤਾ ਸੰਗਰਾਮੀ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਦੇਸ਼ ਭਗਤੀ ਸਮਾਗਮ 3 ਅਕਤੂਬਰ ਨੂੰ ਖੋਖਾ ਮਾਰਕੀਟ ਤਲਵਾੜਾ ਵਿਖੇ ਆਯੋਜਿਤ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦੇ ਕਾਰਜਕਾਰੀ ਮੈਂਬਰਾਂ ਗਿਆਨ ਸਿੰਘ ਗੁਪਤਾ, ਸ਼ਿਵ ਕੁਮਾਰ ਅਮਰੋਹੀ, ਜਸਵੀਰ ਤਲਵਾੜਾ, ਰਾਜੀਵ ਸ਼ਰਮਾ ਤੇ ਵਰਿੰਦਰ ਵਿਕੀ ਨੇ ਦੱਸਿਆ ਕਿ ਇਸ ਮੌਕੇ ਆਯੋਜਿਤ ਹੋਣ ਵਾਲੇ ਸਮਾਗਮ ਦੌਰਾਨ ਇਨਕਲਾਬੀ ਨਾਟਕ ਮੇਲੇ ਦੇ ਨਾਲ ਮੌਜੂਦਾ ਦੇਸ਼ ਅਤੇ ਸਮਾਜ ਦੀ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਦਸ਼ਾ ਸੰਬੰਧੀ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਨਰੇਸ਼ ਮਿੱਢਾ, ਸੱਤ ਪ੍ਰਕਾਸ਼, ਸ਼ਸ਼ੀਕਾਂਤ ਮਨਮੋਹਨ ਸਿੰਘ, ਨਿਰਮਲ ਬੱਧਣ ਅਤੇ ਦਵਿੰਦਰ ਪਾਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਕੱਲ੍ਹ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਪੰਜਵੇਂ ਦਿਨ ਜਾਰੀ
Ad Position 24