03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੁਹਾਨੀ ਵਲੋਂ ਬੀ. ਏ. ਸਮੈਸਟਰ ਦੂਜਾ ਦੇ ਨਤੀਜੇ ’ਚ ਜ਼ਿਲ੍ਹੇ ’ਚੋਂ ਦੂਜਾ ਸਥਾਨ ਹਾਸਿਲ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਏ.

Ad Position 21
No active advertisement
ਅਜੀਤ ਡੈਸਕ 03-10-2026
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਏ. ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ‘ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਸੁਹਾਨੀ ਸੈਣੀ ਨੇ 8.63 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਸਮੁੱਚੇ ਹੁਸ਼ਿਆਰਪੁਰ ਜ਼ਿਲ੍ਹੇ ਵਿਚੋਂ ਦੂਜਾ ਅਤੇ ਕਾਲਜ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਾਚੀ ਸ਼ਰਮਾ ਨੇ 8.13 ਐਸ. ਜੀ. ਪੀ. ਏ. ਨਾਲ ਕਾਲਜ ‘ਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਰੁਚਿਕਾ ਠਾਕੁਰ ਨੇ 8.00. ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ‘ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਤੇ ਸਕੱਤਰ ਆਰ. ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕਰਦੇ ਹੋਏ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਡਾਕਟਰ ਅਨੁਜ ਚੋਪੜਾ ਨੂੰ ਐਮ. ਸੀ. ਐੱਚ. ਯੂਰੋਲੋਜੀ ਵਿਚ ਸੀਟ ਮਿਲਣ ’ਤੇ ਇਲਾਕੇ ਵਿਚ ਖ਼ੁਸ਼ੀ ਅਗਲੀ ਖ਼ਬਰ ਸੀ. ਪੀ. ਆਈ. (ਐਮ.) ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Ad Position 24