02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਜਾਂਗਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਪੱਸੀ ਕੰਢੀ, 2 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਜਾਂਗਲਾ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਤੇ ਚਿਕਣਗੁਨੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਤੇ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ, ਚਿਕਣਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ।

Ad Position 21
No active advertisement
ਅਜੀਤ ਡੈਸਕ 03-10-2026
ਪੱਸੀ ਕੰਢੀ, 2 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਜਾਂਗਲਾ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਤੇ ਚਿਕਣਗੁਨੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਤੇ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ, ਚਿਕਣਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਇਸ ਸਮੇਂ ਕਮਲੇਸ਼ ਦੇਵੀ ਏ. ਐਨ. ਐਮ., ਮਮਤਾ ਦੇਵੀ ਸਰਪੰਚ, ਊਸ਼ਾ ਦੇਵੀ, ਕਾਂਤਾ ਦੇਵੀ, ਸੂਦੇਸ਼ ਦੇਵੀ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਰੀਨਾ ਕੁਮਾਰੀ, ਸੁਨੀਤਾ ਦੇਵੀ ਆਸ਼ਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਸ਼ੁਦੇਸ਼ ਰਾਜਨ ਵਲੋਂ ਮੁਹੱਲਾ ਕਲੀਨਿਕ ਜਨੌੜੀ ਦਾ ਨਿਰੀਖਣ ਅਗਲੀ ਖ਼ਬਰ ਕਾਰ ਸੇਵਾ ਸੰਤ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਪਟਨਾ ਸਾਹਿਬ ਨੂੰ ਰਸਦਾਂ ਦਾ ਟਰੱਕ ਰਵਾਨਾ
Ad Position 24