07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੈਂਬਰਿਜ ਅਰਥ ਸਕੂਲ ਕਾਲਰਾ ਦੇ 10 ਖਿਡਾਰੀ ਜ਼ਿਲ੍ਹਾ ਪੱਧਰੀ ਟਰਾਇਲ ’ਚ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ ਗਏ

ਪੱਸੀ ਕੰਢੀ, 6 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੋਏ ਜ਼ਿਲ੍ਹਾ ਪੱਧਰੀ ਟਰਾਇਲਾਂ ਵਿਚ ਦੀ ਕੈਂਬਰਿਜ ਅਰਥ ਸਕੂਲ ਕਾਲਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਖਿਡਾਰੀਆਂ ਨੇ ਸਟੇਟ ਪੱਧਰੀ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਨ੍ਹਾਂ ਖਿਡਾਰੀਆਂ ਦਾ ਸਕੂਲ ’ਚ ਨਿੱਘਾ ਸਵਾਗਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਕੁਲਜੀਤ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਪੱਸੀ ਕੰਢੀ, 6 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੋਏ ਜ਼ਿਲ੍ਹਾ ਪੱਧਰੀ ਟਰਾਇਲਾਂ ਵਿਚ ਦੀ ਕੈਂਬਰਿਜ ਅਰਥ ਸਕੂਲ ਕਾਲਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਖਿਡਾਰੀਆਂ ਨੇ ਸਟੇਟ ਪੱਧਰੀ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਨ੍ਹਾਂ ਖਿਡਾਰੀਆਂ ਦਾ ਸਕੂਲ ’ਚ ਨਿੱਘਾ ਸਵਾਗਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਕੁਲਜੀਤ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਕੁਲਜੀਤ ਕੌਰ ਤੇ ਕੋਚ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਖਿਡਾਰਨ ਰਵਨੀਤ ਕੌਰ-9ਵੀਂ ਜਮਾਤ, ਅਰਸ਼ਪ੍ਰੀਤ ਕੌਰ-8ਵੀਂ ਜਮਾਤ, ਪ੍ਰਭਲੀਨ ਕੌਰ-8ਵੀਂ ਜਮਾਤ, ਅਗਮ ਢੱਡਵਾਲ-7ਵੀਂ ਜਮਾਤ, ਗੁਰਨੂਰ ਸਿੰਘ-6ਵੀਂ ਜਮਾਤ, ਸਾਹਿਬਜੋਤ ਸਿੰਘ-6ਵੀਂ ਜਮਾਤ, ਅੰਮ੍ਰਿਤ ਸਿੰਘ-6ਵੀਂ ਜਮਾਤ, ਤਾਜਵੀਰ ਸਿੰਘ-4ਵੀਂ ਜਮਾਤ, ਵਿਸ਼ਾਲ ਕੁਮਾਰ-6ਵੀਂ ਜਮਾਤ, ਮਹਿਰਿਤ ਕੌਰ-4ਵੀਂ ਜਮਾਤ ਨੇ ਜ਼ਿਲ੍ਹਾ ਟਰਾਇਲ ਦੌਰਾਨ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹੁਣ ਇਹ ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ’ਚ ਜ਼ਿਲ੍ਹਾ ਗੁਰਦਾਸਪੁਰ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਦੀ ਸਖ਼ਤ ਮਿਹਨਤ ਦੱਸਿਆ। ਉਨ੍ਹਾਂ ਸਾਰੇ ਚੁਣੇ ਗਏ ਖਿਡਾਰੀਆਂ ਨੰਬ ਉਨ੍ਹਾਂ ਦੀ ਇਸ ਉਪਲਬਧੀ ਲਈ ਬਹੁਤ-ਬਹੁਤ ਮੁਬਾਰਕਾਂ ਤੇ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਸੀਕਰੀ ਵਲੋਂ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਅਗਲੀ ਖ਼ਬਰ ਸੀ. ਪੀ. ਆਈ. (ਐਮ.) ਨੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ
Ad Position 24