07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਮਹੇਸਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ 11 ਨੂੰ

ਕੋਟਫ਼ਤੂਹੀ, 6 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਬਾਬਾ ਮਹੇਸਾ ਸਿੰਘ (ਸ਼ਹੀਦਾਂ) ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਮਹੇਸਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 11 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਪ੍ਰਧਾਨ ਕਿਸ਼ਨ ਸਿੰਘ, ਜਤਿੰਦਰ ਸਿੰਘ, ਗੁਰਦੇਵ ਸਿੰਘ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 07-10-2026
ਕੋਟਫ਼ਤੂਹੀ, 6 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਬਾਬਾ ਮਹੇਸਾ ਸਿੰਘ (ਸ਼ਹੀਦਾਂ) ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਮਹੇਸਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 11 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਪ੍ਰਧਾਨ ਕਿਸ਼ਨ ਸਿੰਘ, ਜਤਿੰਦਰ ਸਿੰਘ, ਗੁਰਦੇਵ ਸਿੰਘ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰੀਕ ਸਿੰਘ ਭਾਮ, ਭਾਈ ਅਮਰਜੀਤ ਸਿੰਘ ਪੰਜੋੜਾ, ਮੀਰੀ ਪੀਰੀ ਜਗਾਧਰੀ ਦਾ ਜਥਾ, ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਆਦਿ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਨਵੇਂ ਬੋਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਕੰਪੇਨ ਦੀ ਦੇਹਰੀਵਾਲ ਤੋਂ ਸ਼ੁਰੂਆਤ-ਰਸੂਲਪੁਰ
Ad Position 24