08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਰਿ ਕੀ ਪੌੜੀ (ਹਰਿਦੁਆਰ) ਲਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ’ ਬੱਸ ਰਵਾਨਾ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ’ ਯੋਜਨਾ ਤਹਿਤ ਹੁਸ਼ਿਆਰਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿ ਕੀ ਪੌੜੀ (ਹਰਿਦੁਆਰ) ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਯਾਤਰਾ ਬੱਸ ਨੂੰ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ’ ਯੋਜਨਾ ਤਹਿਤ ਹੁਸ਼ਿਆਰਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿ ਕੀ ਪੌੜੀ (ਹਰਿਦੁਆਰ) ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਯਾਤਰਾ ਬੱਸ ਨੂੰ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਸੁਚੱਜੇ ਤੇ ਸਰਲ ਤਰੀਕੇ ਨਾਲ ਦਰਸ਼ਨ ਕਰਵਾਉਣਾ ਹੈ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਕੈਂਪ ਲਗਾ ਕੇ 551 ਦਿਨਾਂ ਦੀਆਂ ਪ੍ਰਾਪਤੀਆਂ ਦੱਸੀਆਂ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭ੍ਰਿਸ਼ਟਾਚਾਰ ਪ੍ਰਮੋਟਰ ਕੰਪਨੀ ਵਾਂਗ ਚਲਾ ਰਹੇ ਹਨ - ਸ਼ੰਭੂ ਨਾਥ ਭਾਰਤੀ
Ad Position 24