09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਜਨੋਹਾ ਦੇ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ

ਕੋਟਫ਼ਤੂਹੀ, 9 ਅਕਤੂਬਰ (ਅਟਵਾਲ)-ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਨੀਤਾ ਰਾਣੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 10-10-2026
ਕੋਟਫ਼ਤੂਹੀ, 9 ਅਕਤੂਬਰ (ਅਟਵਾਲ)-ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਨੀਤਾ ਰਾਣੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿਖੇ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਭਾਗ ਲਿਆ। ਇਸ ਮੌਕੇ ਮਾਪੇ-ਅਧਿਆਪਕ ਮੀਟਿੰਗ ਵਿਚ ਬਲਾਕ ਰਿਸੋਰਸ ਕੋਆਰਡੀਨੇਟਰ ਉਂਕਾਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ, ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਸਾਂਝੀ ਕੀਤੀ ਗਈ ਅਤੇ ਸਕੂਲ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਵਲੋਂ ਮਿਲੇ ਸੁਝਾਵਾਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਜਤਿੰਦਰ ਸਿੰਘ, ਸਰਬਜੀਤ ਕੌਰ, ਸਤਨਾਮ ਕੁਮਾਰ, ਰਾਜਵਿੰਦਰ ਕੌਰ, ਨਰਿੰਦਰ ਸਿੰਘ, ਲਵਦੀਪ ਕੌਰ, ਧਰਮਿੰਦਰ ਸਿੰਘ, ਅਬਿਨਾਸ਼ ਕੌਰ, ਹਾਫ਼ਿਜ਼, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਜਸਪ੍ਰੀਤ ਕੌਰ, ਕੁਲਵਿੰਦਰ ਸਿੰਘ, ਆਰਤੀ ਥਾਪਰ, ਮਮਤਾ ਰਾਣੀ, ਕੁਲਵਿੰਦਰ ਕੌਰ, ਹਰਭਜਨ ਸਿੰਘ, ਜਸਪ੍ਰੀਤ ਕੌਰ, ਨੀਲਮ, ਸਿਮਰਨਜੀਤ ਕੌਰ, ਹਰਜਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਕੋਰਨੀਅਲ ਅੰਨੇਪਣ ਤੋਂ ਪੀੜਤ ਮਰੀਜ਼ਾਂ ਲਈ ਬੀਣੇਵਾਲ ’ਚ ਮੁਫ਼ਤ ਜਾਂਚ ਕੈਂਪ 17 ਨੂੰ
Ad Position 24