09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 9 ਅਕਤੂਬਰ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਦੋ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਭਾਈ ਪਰਮਜੀਤ ਸਿੰਘ ਬੱਡੋਂ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਬਲਵੀਰ ਸਿੰਘ ਗੁਰਦਾਸਪੁਰ, ਭਾਈ ਭਗਤ ਸਿੰਘ ਬੱਡੋਂ, ਭਾਈ ਗੁਰਮੇਲ ਸਿੰਘ ਬਘਾਣਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 10-10-2026
ਕੋਟਫ਼ਤੂਹੀ, 9 ਅਕਤੂਬਰ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਦੋ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਭਾਈ ਪਰਮਜੀਤ ਸਿੰਘ ਬੱਡੋਂ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਬਲਵੀਰ ਸਿੰਘ ਗੁਰਦਾਸਪੁਰ, ਭਾਈ ਭਗਤ ਸਿੰਘ ਬੱਡੋਂ, ਭਾਈ ਗੁਰਮੇਲ ਸਿੰਘ ਬਘਾਣਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਹਰਦੀਪ ਸਿੰਘ ਖ਼ਾਲਸਾ, ਸੁਰਿੰਦਰ ਸਿੰਘ, ਸਰਬਪ੍ਰੀਤ ਸਿੰਘ ਸੋਨੂੰ , ਪਰਮਜੀਤ ਸਿੰਘ, ਤਰਲੋਚਨ ਸਿੰਘ, ਹਰਵੇਲ ਸਿੰਘ, ਵਿਜੈ ਸਿੰਘ, ਅਵਤਾਰ ਸਿੰਘ ਤਾਰੀ, ਹਰਦੀਪ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਤਲਵਾੜਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਸਮਾਗਮ ਅਗਲੀ ਖ਼ਬਰ ਅਜਨੋਹਾ ਦੇ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ
Ad Position 24