12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੰਤ ਆਇਆ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ 14 ਨੂੰ

ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸੰਤ ਆਇਆ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ 14 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਤ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪਰਦਾਇ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਹਾਲ ’ਚ ਗੁਰਮਤਿ ਸਮਾਗਮ ਹੋਵੇਗਾ, ਜਿਸ ’ਚ ਵੱਖ-ਵੱਖ ਸੰਤ ਮਹਾਂਪੁਰਸ਼ ਤੇ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਰਸੇਮ ਲਾਲ ਨਮਿਤ ਪਾਠ ਦੇ ਭੋਗ 14 ਨੂੰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਫਲਤਾ ਪੂਰਵਕ ਮੈਗਾ ਪੀ. ਟੀ. ਐਮ.
Ad Position 24