12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬ੍ਰਿੰਗਲੀ ਪਿੰਡ ਦੀ ਛਿੰਝ ਦੇ ਫਾਈਨਲ ਮੁਕਾਬਲੇ ਅੱਜ

ਰਾਮਗੜ੍ਹ ਸੀਕਰੀ, 11 ਅਕਤੂਬਰ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਬ੍ਰਿੰਗਲੀ ਵਿਖੇ ਆਯੋਜਿਤ ਹੋ ਰਹੀ ਛਿੰਝ ਦੇ ਫਾਈਨਲ ਮੁਕਾਬਲੇ 12 ਅਕਤੂਬਰ ਨੂੰ ਕਰਵਾਏ ਜਾਣਗੇ। ਉਕਤ ਜਾਣਕਾਰੀ ਦਿੰਦਿਆਂ ਸਰਪੰਚ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿਚ ਹੋਈ ਭਾਰੀ ਬਾਰਿਸ਼ ਕਾਰਨ 11 ਅਕਤੂਬਰ ਨੂੰ ਹੋਣ ਵਾਲੇ ਮੁਕਾਬਲੇ ਮੁਲਤਵੀ ਕਰ ਦਿੱਤੇ ਗਏ ਸੀ ਜੋ ਅੱਜ 12 ਅਕਤੂਬਰ ਨੂੰ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 12-10-2026
ਰਾਮਗੜ੍ਹ ਸੀਕਰੀ, 11 ਅਕਤੂਬਰ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਬ੍ਰਿੰਗਲੀ ਵਿਖੇ ਆਯੋਜਿਤ ਹੋ ਰਹੀ ਛਿੰਝ ਦੇ ਫਾਈਨਲ ਮੁਕਾਬਲੇ 12 ਅਕਤੂਬਰ ਨੂੰ ਕਰਵਾਏ ਜਾਣਗੇ। ਉਕਤ ਜਾਣਕਾਰੀ ਦਿੰਦਿਆਂ ਸਰਪੰਚ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿਚ ਹੋਈ ਭਾਰੀ ਬਾਰਿਸ਼ ਕਾਰਨ 11 ਅਕਤੂਬਰ ਨੂੰ ਹੋਣ ਵਾਲੇ ਮੁਕਾਬਲੇ ਮੁਲਤਵੀ ਕਰ ਦਿੱਤੇ ਗਏ ਸੀ ਜੋ ਅੱਜ 12 ਅਕਤੂਬਰ ਨੂੰ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ 117 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਮਾਸਟਰ ਤਰਸੇਮ ਲਾਲ ਨਮਿਤ ਪਾਠ ਦੇ ਭੋਗ 14 ਨੂੰ
Ad Position 24