12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ 1 ਕਾਬੂ, ਔਰਤ ਫਰਾਰ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਜਦਕਿ ਇਕ ਔਰਤ ਫਰਾਰ ਹੋਣ ਵਿਚ ਸਫ਼ਲ ਹੋ ਗਈ। ਐੱਸ.

Ad Position 21
No active advertisement
ਅਜੀਤ ਡੈਸਕ 12-10-2026
ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਜਦਕਿ ਇਕ ਔਰਤ ਫਰਾਰ ਹੋਣ ਵਿਚ ਸਫ਼ਲ ਹੋ ਗਈ। ਐੱਸ. ਆਈ. ਕੌਸ਼ਲ ਚੰਦਰ ਨੇ ਗਸ਼ਤ ਤੇ ਚੈਕਿੰਗ ਮੁਖਬਰ ਦੀ ਇਤਲਾਹ ’ਤੇ ਸਤਨਾਮ ਸਿੰਘ ਪੁੱਤਰ ਬੂਝਾ ਸਿੰਘ ਪਵਾਸੀ ਦੋਨੇਵਾਲ ਖੁਰਦ, ਇੰਦਰਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਦੇਨੋਵਾਲ ਖੁਰਦ ਦੇ ਘਰ ਰੇਡ ਮਾਰੀ ਜੋ ਇੰਦਰਜੀਤ ਕੌਰ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਈ ਅਤੇ ਸਤਨਾਮ ਸਿੰਘ ਦੇ ਘਰ ਦੀ ਤਲਾਸ਼ੀ ਦੌਰਾਨ 28 ਗ੍ਰਾਮ ਹੈਰੋਇਨ ਅਤੇ 261 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਪੁਲਿਸ ਵਲੋਂ ਸਤਨਾਮ ਸਿੰਘ ਨੂੰ ਗਿ੍ਫਤਾਰ ਕਰਕੇ ਦੋਵਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫੁੱਟਬਾਲ ਲੜਕੇ ਅੰਡਰ-19 ’ਚ ਸ੍ਰੀ ਅਨੰਦਪੁਰ ਸਾਹਿਬ ਅਕੈਡਮੀ ਰਹੀ ਜੇਤੂ ਅਗਲੀ ਖ਼ਬਰ 117 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24