14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੇ. ਐਮ. ਐਸ. ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਕੱਲ੍ਹ ਤੋਂ

ਦਸੂਹਾ, 13 ਅਕਤੂਬਰ (ਭੁੱਲਰ)-ਕੇ. ਐਮ.

Ad Position 21
No active advertisement
ਅਜੀਤ ਡੈਸਕ 14-10-2026
ਦਸੂਹਾ, 13 ਅਕਤੂਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਮੰਜੁਲਾ ਸੈਣੀ ਫ਼ੈਸ਼ਨ ਵਿਭਾਗ ਵਲੋਂ 15 ਤੇ 16 ਅਕਤੂਬਰ ਨੂੰ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ। ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਰਕਸ਼ਾਪ ਦੇ ਪਹਿਲੇ ਦਿਨ 15 ਅਕਤੂਬਰ ਨੂੰ ਹੈਂਡ ਪੇਂਟਿੰਗ ਵਿਸ਼ੇ ’ਤੇ ਸਿਖਲਾਈ ਦਿੱਤੀ ਜਾਵੇਗੀ, ਜਿਸ ਦੇ ਰਿਸੋਰਸ ਪਰਸਨ ਮਮਤਾ ਚੌਧਰੀ ਦਿੱਲੀ ਹੋਣਗੇ। ਦੂਜੇ ਦਿਨ 16 ਅਕਤੂਬਰ ਨੂੰ ਪ੍ਰਿੰਟਿੰਗ ਆਰਟਸ ਐਂਡ ਡਿਜ਼ਾਈਨ ਵਿਸ਼ੇ ’ਤੇ ਸਿਖਲਾਈ ਦਿੱਤੀ ਜਾਵੇਗੀ। ਇਸ ਸੈਸ਼ਨ ਦੇ ਰਿਸੋਰਸ ਪਰਸਨ ਅਸ਼ਵਨੀ ਖੋਸਲਾ, ਅੰਮ੍ਰਿਤਸਰ ਹੋਣਗੇ, ਜੋ ਵਿਦਿਆਰਥੀਆਂ ਨੂੰ ਪ੍ਰਿੰਟਿੰਗ ਤਕਨੀਕਾਂ ਤੇ ਡਿਜ਼ਾਈਨਿੰਗ ਦੀਆਂ ਬਾਰੀਕੀਆਂ ਤੋਂ ਜਾਣੂੰ ਕਰਵਾਉਣਗੇ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਦੁਕਾਨ ’ਚੋਂ ਨਕਦੀ ਤੇ ਸਾਮਾਨ ਚੋਰੀ
Ad Position 24