ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ
ਦਸੂਹਾ, 13 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ‘ਜੀ ਆਇਆਂ’ ਆਖਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਪ੍ਰਿੰਸੀਪਲ ਗੁਰਦਿਆਲ ਸਿੰਘ ਅਹੁਦਾ ਸੰਭਾਲਦੇ ਹੋਏ। ਤਸਵੀਰ : ਭੁੱਲਰ
14-10-2026