14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਇੰਦਰਦੀਪ ਸਿੰਘ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਖੇਡ ਕਲੱਬਾਂ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵਲੋਂ ਇੰਦਰਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਖੇਡ ਕਲੱਬਾਂ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਇੰਦਰਦੀਪ ਸਿੰਘ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਪ੍ਰਗਟਾਏ ਵਿਸ਼ਵਾਸ ‘ਤੇ ਖਰ੍ਹਾ ਉੱਤਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ।

Ad Position 21
No active advertisement
ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵਲੋਂ ਇੰਦਰਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਖੇਡ ਕਲੱਬਾਂ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਇੰਦਰਦੀਪ ਸਿੰਘ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਪ੍ਰਗਟਾਏ ਵਿਸ਼ਵਾਸ ‘ਤੇ ਖਰ੍ਹਾ ਉੱਤਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਅਨੁਸੂਚਿਤ ਜਾਤੀ ਵਿੰਗ ਦੇ ਸਿਟੀ ਪ੍ਰਧਾਨ ਸੰਜੀਵ ਥਾਪਰ, ਗੁਰਨਾਮ ਚੰਦ, ਰਮਨ ਓਬਰਾਏ, ਹਰਮਨ, ਸਾਹਿਲ, ਮੁਨੀਸ਼ ਦੁੱਗਲ, ਪੁਸ਼ਕਰ ਵਰਮਾ , ਰਾਘਵ ਸਹਿਦੇਵ, ਕਰਨ ਕੁਮਾਰ, ਰੋਹਨ, ਰਿੰਕੂ ਚੰਦ, ਅਜੈਪਾਲ, ਹਿਮਾਂਸ਼ੂ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24