14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਗਵਾਨ ਸ੍ਰੀ ਰਾਮ ਦੇ ਵਿਆਹ ਦੀ ਬਰਾਤ ਦੀ ਸ਼ੋਭਾ ਯਾਤਰਾ ਅੱਜ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਦਸਹਿਰਾ ਮਹਾਂਉਤਸਵ ਦੌਰਾਨ ਭਗਵਾਨ ਸ੍ਰੀ ਰਾਮ ਜੀ ਦੇ ਵਿਆਹ ਦੀ ਬਰਾਤ ਦੀ ਸ਼ੋਭਾ ਯਾਤਰਾ ਅੱਜ 15 ਅਕਤੂਬਰ ਨੂੰ ਸ਼ਾਮ 5 ਵਜੇ ਸਨਾਤਨ ਧਰਮ ਸਭਾ ਸੀਨੀਅਰ ਸੈਕੰਡਰੀ ਸਕੂਲ ਗਊਸ਼ਾਲਾ ਬਾਜ਼ਾਰ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਸ਼ਕਤੀ ਮੰਦਰ ਨਵੀਂ ਆਬਾਦੀ ਪਹੁੰਚ ਕੇ ਸਮਾਪਤ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ੍ਰੀ ਰਾਮ ਲੀਲ੍ਹਾ ਕਮੇਟੀ ਦੀ ਅਗਵਾਈ ਵਿਚ ਦੂਜੇ ਧਾਰਮਿਕ ਸੰਗਠਨਾਂ, ਹਨੂਮਾਨ ਪਾਰਟੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾਵੇਗੀ।

Ad Position 21
No active advertisement
ਗੋਪੀ ਚੰਦ ਕਪੂਰ। 15-10-2026

Ad Position 22
No active advertisement
ਪਿਛਲੀ ਖ਼ਬਰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਬਲਵੀਰ ਸਿੰਘ ਫੁਗਲਾਣਾ ਨੂੰ ਕੀਤਾ ਘਰ ’ਚ ਨਜ਼ਰਬੰਦ
Ad Position 24