16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ

ਦਸੂਹਾ, 16 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 17 ਅਕਤੂਬਰ ਨੂੰ ਮੁਫਤ ਮੈਡੀਕਲ ਕੈਂਪ ਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਅਤੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ’ਚ ਕੈਪੀਟਲ ਹਸਪਤਾਲ ਦੇ ਮਾਹਰ ਡਾਕਟਰ ਮਰੀਜ਼ਾਂ ਦਾ ਮੁਆਇਨਾ ਕਰਨਗੇ।

Ad Position 21
No active advertisement
ਅਜੀਤ ਡੈਸਕ 17-10-2026
ਦਸੂਹਾ, 16 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 17 ਅਕਤੂਬਰ ਨੂੰ ਮੁਫਤ ਮੈਡੀਕਲ ਕੈਂਪ ਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਅਤੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ’ਚ ਕੈਪੀਟਲ ਹਸਪਤਾਲ ਦੇ ਮਾਹਰ ਡਾਕਟਰ ਮਰੀਜ਼ਾਂ ਦਾ ਮੁਆਇਨਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਈ. ਸੀ. ਜੀ. ਤੇ ਬਲੱਡ ਸ਼ੂਗਰ ਦੇ ਮੁਫਤ ਟੈਸਟ ਕੀਤੇ ਜਾਣਗੇ ਤੇ ਲੋਰ ਅਨੁਸਾਰ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਮਣਕੂ, ਗੁਰਬਿਕਰਮ ਸਿੰਘ ਬਾਜਵਾ, ਆਕਾਸ਼ਦੀਪ ਸਿੰਘ ਬੋਬੀ, ਪਰਮਜੀਤ ਸਿੰਘ, ਮਨਜਿੰਦਰ ਸਿੰਘ ਨਵਾਬ ਸਿੰਘ ਤੋਂ ਇਲਾਵਾ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰੀ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਦੇ ਹੋਰਡਿੰਗ ਨੂੰ ਕਾਲੀ ਸਿਆਹੀ ਪੋਤ ਕੇ ਪਾੜਿਆ ਅਗਲੀ ਖ਼ਬਰ ਰਜਬਾਹੇ ਵਿਚ 30 ਫੁੱਟ ਚੌੜਾ ਪਾੜ ਪੈਣ ਨਾਲ 5 ਏਕੜ ਝੋਨੇ ਦੀ ਫ਼ਸਲ ਨੁਕਸਾਨੀ
Ad Position 24