17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼ਤਾਬਦੀਆਂ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ। ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਵਾਲੇ ਅਤੇ ਭਾਈ ਅਵਤਾਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 17-10-2026
ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ। ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਵਾਲੇ ਅਤੇ ਭਾਈ ਅਵਤਾਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਆਈਆਂ ਸੰਗਤਾਂ ਦਾ ਸੰਤ ਬਾਬਾ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਹੈੱਡਮਾਸਟਰ ਗੁਰਦੇਵ ਸਿੰਘ, ਬੀਬੀ ਕਰਮਜੀਤ ਕੌਰ, ਡਾਕਟਰ ਹਰਜੀਤ ਸਿੰਘ, ਡਾਕਟਰ ਕਰਨਵੀਰ ਸਿੰਘ, ਇੰਜੀਨੀਅਰ ਸੁਖਜਿੰਦਰ ਸਿੰਘ, ਪ੍ਰਿੰਸੀਪਲ ਰਸ਼ਪਾਲ ਕੌਰ, ਬੀਬੀ ਮਨਜੀਤ ਕੌਰ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਸਤਿੰਦਰ ਸਿੰਘ, ਹਰਜਿੰਦਰ ਸਿੰਘ, ਨਾਮਦੇਵ ਸਿੰਘ, ਮਾਸਟਰ ਪਿਆਰਾ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਵਰਲਡ ਹੈਂਡਵਾਸ਼ ਡੇ’ ’ਤੇ ਵਿਦਿਆਰਥੀਆਂ ਨੂੰ ਸਵੱਛਤਾ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਨੇ ਇੰਜ: ਹਰਮਿੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ
Ad Position 24