17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਤਿਲਕ ਰਾਜ ਚੌਹਾਨ ਭਾਜਪਾ ਦੇ ਓ. ਬੀ. ਸੀ. ਮੋਰਚਾ ਸੂਬਾ ਕਾਰਜਕਾਰਨੀ ਦੇ ਮੈਂਬਰ ਬਣੇ

ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਓ. ਬੀ.

Ad Position 21
No active advertisement
ਅਜੀਤ ਡੈਸਕ 17-10-2026
ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਓ. ਬੀ. ਸੀ. ਫਰੰਟ ਦੇ ਸੂਬਾ ਪ੍ਰਧਾਨ ਸ਼ਿਵਰਾਜ ਚੌਧਰੀ ਵਲੋਂ ਮਾਹਿਲਪੁਰ ਬਲਾਕ ਦੇ ਤਿਲਕ ਰਾਜ ਚੌਹਾਨ ਖੰਨੀ ਨੂੰ ਓ. ਬੀ. ਸੀ. ਮੋਰਚਾ ਪੰਜਾਬ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਪ੍ਰਧਾਨ ਸ਼ਿਵਰਾਜ ਚੌਧਰੀ ਤੇ ਸਮੁੱਚੀ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਇੰਦਰਜੀਤ ਕੌਰ ਨੇ 3 ਸੋਨੇ ਦੇ ਤਗਮੇ ਜਿੱਤੇ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੇਂਟ ਸੋਲਜਰ ਇੰਸਟੀਚਿਊਟ ’ਚ ਜਾਗਰੂਕਤਾ ਸੈਮੀਨਾਰ
Ad Position 24