17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਧੋਖਾਧੜੀ ਦੇ ਦੋਸ਼ ’ਚ ਕੈਨੇਡਾ ’ਚ ਰਹਿਣ ਵਾਲੀ ਔਰਤ ਨਾਮਜ਼ਦ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਇਕ ਸਾਜ਼ਿਸ਼ ਤਹਿਤ ਕਥਿਤ ਤੌਰ ’ਤੇ 29 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਕੈਨੇਡਾ ’ਚ ਰਹਿਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਗਗਨੌਲੀ ਦੇ ਵਾਸੀ ਇੰਦਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਤੇ ਦੱਸਿਆ ਕਿ ਪਿੰਡ ਮਰੂਲੇ ਦੀ ਵਾਸੀ ਗੁਰਪ੍ਰੀਤ ਕੌਰ ਜੋ ਕਿ ਇਸ ਸਮੇਂ ਕੈਨੇਡਾ ’ਚ ਹੈ, ਨੇ ਕਥਿਤ ਤੌਰ ’ਤੇ ਇਕ ਸਾਜ਼ਿਸ਼ ਤਹਿਤ ਉਸ ਨੂੰ ਬੇ-ਦਖਲ ਕਰਕੇ ਲਗਪਗ 29 ਲੱਖ ਰੁਪਏ ਦੀ ਧੋਖਾਧੜੀ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਇਕ ਸਾਜ਼ਿਸ਼ ਤਹਿਤ ਕਥਿਤ ਤੌਰ ’ਤੇ 29 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਕੈਨੇਡਾ ’ਚ ਰਹਿਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਗਗਨੌਲੀ ਦੇ ਵਾਸੀ ਇੰਦਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਤੇ ਦੱਸਿਆ ਕਿ ਪਿੰਡ ਮਰੂਲੇ ਦੀ ਵਾਸੀ ਗੁਰਪ੍ਰੀਤ ਕੌਰ ਜੋ ਕਿ ਇਸ ਸਮੇਂ ਕੈਨੇਡਾ ’ਚ ਹੈ, ਨੇ ਕਥਿਤ ਤੌਰ ’ਤੇ ਇਕ ਸਾਜ਼ਿਸ਼ ਤਹਿਤ ਉਸ ਨੂੰ ਬੇ-ਦਖਲ ਕਰਕੇ ਲਗਪਗ 29 ਲੱਖ ਰੁਪਏ ਦੀ ਧੋਖਾਧੜੀ ਕੀਤੀ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. (ਡੀ) ਨੇ ਕੀਤੀ ਸੀ। ਜਾਂਚ ਰਿਪੋਰਟ ਆਉਣ ਦੇ ਬਾਅਦ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਨਾਮਜ਼ਦ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀਆਂ ਵੱਖ-ਵੱਖ ਨਿਯੁਕਤੀਆਂ ਦਾ ਸਵਾਗਤ
Ad Position 24