17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੱਜ ਬਿਜਲੀ ਬੰਦ ਰਹੇਗੀ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਇੰਜੀ. ਰਾਜੀਵ ਜਸਵਾਲ ਸਹਾਇਕ ਕਾਰਜਕਾਰੀ ਇੰਜੀ.

Ad Position 21
No active advertisement
ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਇੰਜੀ. ਰਾਜੀਵ ਜਸਵਾਲ ਸਹਾਇਕ ਕਾਰਜਕਾਰੀ ਇੰਜੀ. ਸਬ ਅਰਬਨ ਉਪ ਮੰਡਲ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਅਕਤੂਬਰ ਨੂੰ 66 ਕੇ. ਵੀ. ਸਬ ਸਟੇਸ਼ਨ ਅਜੋਵਾਲ ਤੋਂ ਚੱਲਦੇ 11 ਕੇ. ਵੀ. ਕੱਕੋ ਕੰਡੀ ਫੀਡਰ ਦੀ ਸਪਲਾਈ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਸਵੇਰੇ 10 ਵਜੇ ਤੋਂ 2 ਵਜੇ ਤੱਕ ਬੰਦ ਰਹੇਗੀ, ਜਿਸ ਦੇ ਚੱਲਦਿਆਂ ਪਿੰਡ ਕੱਕੋ, ਕੱਕੋ ਅੱਡਾ, ਅਰੋੜਾ ਕਾਲੋਨੀ, ਨਵੀਂ ਬੱਸੀ, ਰਸੂਲਪੁਰ, ਸੈਂਚਾ, ਐੱਸ. ਬੀ. ਐਸ. ਨਗਰ ਆਦਿ ਏਰੀਏ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰੀ ਗੜੇਮਾਰੀ ਨਾਲ ਕਿਸਾਨਾਂ ਦੀ 70 ਕਿੱਲੇ ਦੇ ਕਰੀਬ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਧੋਖਾਧੜੀ ਦੇ ਦੋਸ਼ ’ਚ ਕੈਨੇਡਾ ’ਚ ਰਹਿਣ ਵਾਲੀ ਔਰਤ ਨਾਮਜ਼ਦ
Ad Position 24