17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਮੈਨੇਜਰ ਜਸਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਦਸੂਹਾ, 16 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੈਨੇਜਰ ਜਸਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਉਹ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ/ਚੀਫ਼ ਗੁਰਦੁਆਰਾ ਇੰਸਪੈਕਟਰ 87 ਦੇ ਅਹੁਦੇ ’ਤੇ ਤਾਇਨਾਤ ਸਨ ਤੇ ਉਥੋਂ ਬਦਲ ਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਦੀ ਜਗ੍ਹਾ ’ਤੇ ਬਦਲ ਕੇ ਆਏ ਹਨ।

Ad Position 21
No active advertisement
ਅਜੀਤ ਡੈਸਕ 17-10-2026
ਦਸੂਹਾ, 16 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੈਨੇਜਰ ਜਸਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਉਹ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ/ਚੀਫ਼ ਗੁਰਦੁਆਰਾ ਇੰਸਪੈਕਟਰ 87 ਦੇ ਅਹੁਦੇ ’ਤੇ ਤਾਇਨਾਤ ਸਨ ਤੇ ਉਥੋਂ ਬਦਲ ਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਦੀ ਜਗ੍ਹਾ ’ਤੇ ਬਦਲ ਕੇ ਆਏ ਹਨ। ਉਨ੍ਹਾਂ ਦਾ ਗੁਰਦੁਆਰਾ ਸਾਹਿਬ ਵਿਚ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿਕਾ ਚੀਮਾ, ਭੁਪਿੰਦਰ ਸਿੰਘ ਨੀਲੂ, ਸੁਰਜੀਤ ਸਿੰਘ ਕੈਰੇ, ਮਨਦੀਪ ਸਿੰਘ ਢੀਂਡਸਾ, ਜਨਮਜੀਤ ਸਿੰਘ ਘੁੰਮਣ, ਜਸਵਿੰਦਰ ਸਿੰਘ ਕਾਲੜਾ, ਹਰਪਾਲ ਸਿੰਘ ਬਿੱਟਾ, ਰਾਜਗੁਰਸ਼ਰਨ ਸਿੰਘ ਬਲੱਗਣ, ਆਕਾਸ਼ਦੀਪ ਸਿੰਘ ਬੋਬੀ, ਐਡਵੋਕੇਟ ਅਵਤਾਰ ਸਿੰਘ ਦਵਿੰਦਰ ਸਿੰਘ ਕਾਹਲੋ, ਗੁਰਬਿਕਰਮ ਸਿੰਘ ਬਾਜਵਾ, ਅਮਨਦੀਪ ਸਿੰਘ ਮੂਨਕ, ਸਤਵਿੰਦਰ ਸਿੰਘ ਪੰਡੋਰੀ, ਲਖਵਿੰਦਰ ਸਿੰਘ ਚੱਕਬਾਮੂ, ਪੁਨੀਤ ਇੰਦਰ ਸਿੰਘ ਬਾਠ, ਬੀਬੀ ਗੁਰਦੀਪ ਕੌਰ ਬੋਦਲ, ਹਰਕੀਰਤ ਕੌਰ ਰਿੱਕੀ ਆਦਿ ਨੇ ਵਧਾਈ ਦਿੱਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਰਵਿੰਦਰ ਸਿੰਘ ਚੱਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਜੰਗ ਬਹਾਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਬੀਣੇਵਾਲ ’ਚ ਮਰੀਜ਼ਾਂ ਨੂੰ ਹੱਥ ਧੋਣ ਦੀ ਸਹੀ ਵਿਧੀ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਕੋਲੀਆ-ਧਨੋਆ ਸੜਕ ਦੇ ਰਹਿੰਦੇ ਹਿੱਸੇ ਨੂੰ ਮੁਕੰਮਲ ਕਰਨ ਦੀ ਮੰਗ-ਇੰਜ. ਧਨੋਆ
Ad Position 24