ਸਟੱਡੀ ਵੀਜ਼ਾ ਮਾਹਿਰ ਅਵਤਾਰ ਸਿੰਘ ਅਰੋੜਾ ਕੱਲ੍ਹ ਤੋਂ ਵਿਦਿਆਰਥੀਆਂ ਨੂੰ ਮਿਲਣਗੇ
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਇਮੀਗ੍ਰੇਸ਼ਨ ਦੇ ਖੇਤਰ ’ਚ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸਟੱਡੀ ਵੀਜ਼ਾ, ਪੀ. ਆਰ.
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਇਮੀਗ੍ਰੇਸ਼ਨ ਦੇ ਖੇਤਰ ’ਚ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸਟੱਡੀ ਵੀਜ਼ਾ, ਪੀ. ਆਰ. ਤੇ ਇਮੀਗ੍ਰੇਸ਼ਨ ਖੇਤਰ ਦੀਆਂ ਸੇਵਾਵਾਂ ਦੇ ਰਹੇ ਅਵਤਾਰ ਸਿੰਘ ਅਰੋੜਾ ਮੈਨੇਜਿੰਗ ਡਾਇਰੈਕਟਰ ‘ਅਰੋੜਾ ਇਨ ਐਜੂਕੇਸ਼ਨਲ ਕੰਸਲਟੈਂਸੀ’ ਸੁਰਿੰਦਰਾ ਟਾਵਰ, ਨੇੜੇ ਗਰੈਂਡ ਹੋਟਲ, ਬੰਗਾ ਰੋਡ ਨਵਾਂਸ਼ਹਿਰ ਅਤੇ ਸ੍ਰੀ ਅਨੰਦਪੁਰ ਸਾਹਿਬ ਚੌਂਕ, ਗੜ੍ਹਸ਼ੰਕਰ ਕੈਨੇਡਾ ਤੋਂ ਪਰਤ ਆਏ ਹਨ। ਅਵਤਾਰ ਸਿੰਘ ਅਰੋੜਾ 19 ਅਕਤੂਬਰ ਤੋਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੰਪਨੀ ਦੇ ਮੁੱਖ ਦਫ਼ਤਰ ਨਵਾਂਸ਼ਹਿਰ ਅਤੇ ਬਰਾਂਚ ਦਫ਼ਤਰ ਗੜ੍ਹਸ਼ੰਕਰ ਦਫ਼ਤਰ ਵਿਖੇ ਵਿਦਿਆਰਥੀਆਂ ਨੂੰ ਮਿਲਣਗੇ। ਅਵਤਾਰ ਸਿੰਘ ਅਰੋੜਾ ਵਲੋਂ ਵਿਸ਼ੇਸ਼ ਤੌਰ ’ਤੇ ਸਟੱਡੀ ਪਰਮਿਟ, ਵਰਕ ਪਰਮਿਟ ਤੇ ਹੋਰ ਇਮੀਗ੍ਰੇਸ਼ਨ ਮਾਮਲਿਆਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ।