18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਿਮਾਚਲ ਪ੍ਰਦੇਸ਼ ਤੋਂ ਆਈ ਸ਼ੋਭਾ ਯਾਤਰਾ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਸਵਾਗਤ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਤੇ ਸਮਾਜ ਨੂੰ ਚੰਗਾ ਸੁਨੇਹਾ ਦੇਣ ਦੇ ਉਦੇਸ਼ ਨਾਲ ਹਿਮਾਚਲ ਪ੍ਰਦੇਸ਼ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਵਾਲਮੀਕਿ ਮਹਾਰਾਜ ਦੇ ਤੀਰਥ ਸਥਾਨ ’ਤੇ ਜਾਣ ਵਾਲੀ ਸ਼ੋਭਾ ਯਾਤਰਾ ਦਾ ਹੁਸ਼ਿਆਰਪੁਰ ਵਿਖੇ ਪਹੁੰਚਣ ’ਤੇ ਲੱਕੀ ਤੇਜੀ, ਮੋਹਨ ਲਾਲ ਪਹਿਲਵਾਨ, ਰਿਸ਼ੂ ਆਦੀਆ ਦੀ ਅਗਵਾਈ ’ਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਮੋਹਨ ਲਾਲ ਪਹਿਲਵਾਨ ਤੇ ਹੋਰਨਾਂ ਨੇ ਦੱਸਿਆ ਕਿ ਇਹ ਯਾਤਰਾ 15 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ਧਰਮਸ਼ਾਲਾ, ਚੰਬਾ, ਸ਼ਿਮਲਾ ਤੇ ਮਨਾਲੀ ਆਦਿ ਤੋਂ ਸ਼ੁਰੂ ਹੋਈ ਹੈ ਅਤੇ ਇਹ ਯਾਤਰਾ ਵਾਲਮੀਕਿ ਤੀਰਥ ਅੰਮ੍ਰਿਤਸਰ ਜਾ ਕੇ ਸੰਪੰਨ ਹੋਵੇਗੀ ਅਤੇ ਸ਼ਰਧਾਲੂ ਉਥੇ ਨਤਮਸਤਕ ਹੋਣਗੇ।

Ad Position 21
No active advertisement
ਅਜੀਤ ਡੈਸਕ 18-10-2026
ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਤੇ ਸਮਾਜ ਨੂੰ ਚੰਗਾ ਸੁਨੇਹਾ ਦੇਣ ਦੇ ਉਦੇਸ਼ ਨਾਲ ਹਿਮਾਚਲ ਪ੍ਰਦੇਸ਼ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਵਾਲਮੀਕਿ ਮਹਾਰਾਜ ਦੇ ਤੀਰਥ ਸਥਾਨ ’ਤੇ ਜਾਣ ਵਾਲੀ ਸ਼ੋਭਾ ਯਾਤਰਾ ਦਾ ਹੁਸ਼ਿਆਰਪੁਰ ਵਿਖੇ ਪਹੁੰਚਣ ’ਤੇ ਲੱਕੀ ਤੇਜੀ, ਮੋਹਨ ਲਾਲ ਪਹਿਲਵਾਨ, ਰਿਸ਼ੂ ਆਦੀਆ ਦੀ ਅਗਵਾਈ ’ਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਮੋਹਨ ਲਾਲ ਪਹਿਲਵਾਨ ਤੇ ਹੋਰਨਾਂ ਨੇ ਦੱਸਿਆ ਕਿ ਇਹ ਯਾਤਰਾ 15 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ਧਰਮਸ਼ਾਲਾ, ਚੰਬਾ, ਸ਼ਿਮਲਾ ਤੇ ਮਨਾਲੀ ਆਦਿ ਤੋਂ ਸ਼ੁਰੂ ਹੋਈ ਹੈ ਅਤੇ ਇਹ ਯਾਤਰਾ ਵਾਲਮੀਕਿ ਤੀਰਥ ਅੰਮ੍ਰਿਤਸਰ ਜਾ ਕੇ ਸੰਪੰਨ ਹੋਵੇਗੀ ਅਤੇ ਸ਼ਰਧਾਲੂ ਉਥੇ ਨਤਮਸਤਕ ਹੋਣਗੇ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਸੰਬੰਧੀ 7 ਦਿਨਾਂ ਸ੍ਰੀ ਰਾਮ ਕਥਾ ਸਮਾਗਮ
Ad Position 24