18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਮਨਦੀਪ ਸਿੰਘ ਹੁਸੈਨਪੁਰ ਯੂਥ ਅਕਾਲੀ ਦਲ (ਬ) ਦੇ ਬੁਲਾਰਾ ਬਣੇ

ਅੱਡਾ ਸਰਾਂ,17 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅਮਨਦੀਪ ਸਿੰਘ ਹੁਸੈਨਪੁਰ ਦੀਆਂ ਸੇਵਾਵਾਂ ਨੂੰ ਦੇਖਦਿਆਂ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਬਣਾਇਆ। ਅਮਨਦੀਪ ਸਿੰਘ ਹੁਸੈਨਪੁਰ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੰਜੀਵ ਤਲਵਾੜ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਹੋਰ ਪਾਰਟੀ ਹਾਈਕਮਾਨ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 18-10-2026
ਅੱਡਾ ਸਰਾਂ,17 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅਮਨਦੀਪ ਸਿੰਘ ਹੁਸੈਨਪੁਰ ਦੀਆਂ ਸੇਵਾਵਾਂ ਨੂੰ ਦੇਖਦਿਆਂ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਬਣਾਇਆ। ਅਮਨਦੀਪ ਸਿੰਘ ਹੁਸੈਨਪੁਰ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੰਜੀਵ ਤਲਵਾੜ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਹੋਰ ਪਾਰਟੀ ਹਾਈਕਮਾਨ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯੁਕਤੀ ਲਈ ਸੰਦੀਪ ਸਿੰਘ ਸੀਕਰੀ, ਨਰਿੰਦਰਜੀਤ ਸਿੰਘ ਹੁਸੈਨਪੁਰ, ਰਮਿੰਦਰਦੀਪ ਸਿੰਘ ਕੈਨੇਡਾ, ਸਤਵਿੰਦਰ ਸਿੰਘ ਅਮਰੀਕਾ, ਜਸਵਿੰਦਰ ਸਿੰਘ ਜੱਸਾ, ਜਸ਼ਨ ਗੁਰਾਇਆ, ਕਰਨ ਧੁੱਗਾ, ਬੱਲੀ ਡੱਲੇਵਾਲ ,ਪ੍ਰੀਤਪਾਲ ਢੱਡਾ, ਨਬੀ ਹੁਸੈਨਪੁਰ ,ਜਰਨੈਲ ਸਿੰਘ ਢੱਟ , ਬਲਵੀਰ ਸਿੰਘ ਢੱਟ, ਅਮਰੀਕ ਸਿੰਘ ਢੱਟ, ਬਿੱਟਾ ਝਾਵਾਂ, ਸਤਨਾਮ ਸਿੰਘ ਢਿੱਲੋਂ, ਅੰਮ੍ਰਿਤ ਹੁਸੈਨਪੁਰ, ਸਰਪੰਚ ਸੁਖਰਾਜ ਸਿੰਘ ਤੇ ਹਲਕੇ ਦੇ ਹੋਰ ਅਕਾਲੀ ਵਰਕਰਾਂ ਨੇ ਅਮਨਦੀਪ ਸਿੰਘ ਹੁਸੈਨਪੁਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਲਾਰਵਾ ਕੀਤਾ ਨਸ਼ਟ ਅਗਲੀ ਖ਼ਬਰ ਪ੍ਰੋ. ਸੀਕਰੀ ਵਲੋਂ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ
Ad Position 24