18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਰਿੰਪੀ ਪਾਠਕ ਭਾਰਤੀ ਜਨਤਾ ਪਾਰਟੀ ਸਰਕਲ ਮੇਘੋਵਾਲ ਦੇ ਪ੍ਰਧਾਨ ਬਣੇ

ਮਾਹਿਲਪੁਰ 18 ਅਕਤੂਬਰ (ਰਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਵਲੋਂ ਹਲਕਾ ਗੜ੍ਹਸ਼ੰਕਰ ਵਿਚ ਨਵੇਂ ਸਰਕਲ ਮੇਘੋਵਾਲ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਪਾਠਕ ਉਰਫ਼ ਰਿੰਪੀ ਪਾਠਕ ਨੂੰ ਲਗਾਇਆ ਗਿਆ ਹੈ। ਇਸ ਮੌਕੇ ਪਾਰਟੀ ਦੀ ਸੀਨੀਅਰ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਸ ਸਾਲ ਮਾਰਚ ਮਹੀਨੇ ’ਚ ਮੰਡਲਾਂ ਦਾ ਪੁਨਰ ਗਠਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੰਡਲ 5 ਤੋਂ 6 ਬਣਾ ਦਿੱਤੇ ਗਏ ਅਤੇ ਹੁਣ ਅਕਤੂਬਰ 2026 ਵਿਚ ਹੁਣ ਇਕ ਹੋਰ ਨਵਾਂ ਮੰਡਲ ਮੇਘੋਵਾਲ ਬਣਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-10-2026
ਮਾਹਿਲਪੁਰ 18 ਅਕਤੂਬਰ (ਰਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਵਲੋਂ ਹਲਕਾ ਗੜ੍ਹਸ਼ੰਕਰ ਵਿਚ ਨਵੇਂ ਸਰਕਲ ਮੇਘੋਵਾਲ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਪਾਠਕ ਉਰਫ਼ ਰਿੰਪੀ ਪਾਠਕ ਨੂੰ ਲਗਾਇਆ ਗਿਆ ਹੈ। ਇਸ ਮੌਕੇ ਪਾਰਟੀ ਦੀ ਸੀਨੀਅਰ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਸ ਸਾਲ ਮਾਰਚ ਮਹੀਨੇ ’ਚ ਮੰਡਲਾਂ ਦਾ ਪੁਨਰ ਗਠਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੰਡਲ 5 ਤੋਂ 6 ਬਣਾ ਦਿੱਤੇ ਗਏ ਅਤੇ ਹੁਣ ਅਕਤੂਬਰ 2026 ਵਿਚ ਹੁਣ ਇਕ ਹੋਰ ਨਵਾਂ ਮੰਡਲ ਮੇਘੋਵਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡਲਾਂ ਦੀ ਗਿਣਤੀ ’ਚ ਹੋ ਰਹੇ ਵਾਧੇ ਦਾ ਪ੍ਰਮੁੱਖ ਕਾਰਨ ਪਿੰਡ-ਪਿੰਡ ਵੱਧ ਰਹੀ ਵਰਕਰਾਂ ਦੀ ਗਿਣਤੀ ਹੈ। ਮੰਡਲਾਂ ਦਾ ਇਹ ਗਠਨ ਇਹ ਦਰਸਾਉਂਦਾ ਹੈ ਕਿ ਅੱਜ ਹਲਕਾ ਗੜ੍ਹਸ਼ੰਕਰ ਦੇ ਪਿੰਡ-ਪਿੰਡ ’ਚ ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਜਿਥੇ ਲੋਕਾਂ ਵਿਚ ਉਤਸ਼ਾਹ ਹੈ, ਉਥੇ ਹੀ ਵਰਕਰਾਂ ਦੀ ਗਿਣਤੀ ਵਧਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪਾਰਟੀ ਮਜ਼ਬੂਤ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਹਸਪਤਾਲ ਬੀਣੇਵਾਲ ’ਚ ਰੋਟਰੀ ਆਈ ਬੈਂਕ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿਚ ਪਲਾਹੜ ਸਕੂਲ ਦੀ ਸ਼ਗੁਨ ਅੱਵਲ
Ad Position 24