20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ

ਹਾਜੀਪੁਰ, 19 ਅਕਤੂਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਐਨ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਹਾਜੀਪੁਰ, 19 ਅਕਤੂਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਭਰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਇਕ ਨਸ਼ੇ ਦੇ ਆਦੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਰਾਜ ਕੁਮਾਰ ਪੁੱਤਰ ਕਰਮ ਚੰਦ ਵਾਸੀ ਨੰਗਲ ਬਿਹਾਲਾਂ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਦਾ ਸਰਕਾਰੀ ਹਸਪਤਾਲ ਦਸੂਹਾ ਤੋਂ ਡੋਪ ਟੈੱਸਟ ਕਰਵਾਇਆ ਤੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਦਮਨ ਨਰਵਾਲ ਦੀ ਅਗਵਾਈ ’ਚ ਕਾਂਗਰਸ ਦੀ ਮਜ਼ਬੂਤੀ ਲਈ ਹੋਈ ਇਕੱਤਰਤਾ ਅਗਲੀ ਖ਼ਬਰ ਇਕੋਤਰੀ ਸਮਾਗਮ ਦੇ ਲੜੀਵਾਰ ਕੀਰਤਨ ਦਰਬਾਰ ਦੌਰਾਨ ਸੰਤ ਮਹਾਂਪੁਰਸ਼ਾਂ, ਸਿੰਘ ਸਾਹਿਬਾਨ ਨੇ ਭਰੀ ਹਾਜ਼ਰੀ
Ad Position 24