19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੰਧਵਾਲ ’ਚ ਮਹਾਨ ਕੀਰਤਨ ਸਮਾਗਮ 25 ਨੂੰ

ਹਾਜੀਪੁਰ, 19 ਅਕਤੂਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਕੀਰਤਨ ਸਮਾਗਮ 25 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਸੰਧਵਾਲ ਵਿਖੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ ਨੇ ਦੱਸਿਆ ਕਿ ਕੀਰਤਨ ਦਰਬਾਰ ਸਿੰਘ ਕੀਰਤਨੀਏ ਜਥੇ, ਢਾਡੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Ad Position 21
No active advertisement
ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ 20-10-2026
ਹਾਜੀਪੁਰ, 19 ਅਕਤੂਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਕੀਰਤਨ ਸਮਾਗਮ 25 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਸੰਧਵਾਲ ਵਿਖੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ ਨੇ ਦੱਸਿਆ ਕਿ ਕੀਰਤਨ ਦਰਬਾਰ ਸਿੰਘ ਕੀਰਤਨੀਏ ਜਥੇ, ਢਾਡੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸਮਾਗਮ ’ਚ ਪਹੁੰਚ ਰਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਤੇ ਸਰਬੱਤ ਦੇ ਭਲੇ ਦੀ ਅਰਦਾਸ, ਉਪਰੰਤ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਬੇਸਿਕ ਕੈਮਿਸਟਰੀ ਸੰਬੰਧੀ ਸ਼ਾਰਟ ਟਰਮ ਕੋਰਸ ਕਰਵਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਫ਼੍ਰੀ ਚੈੱਕਅਪ/ਆਪ੍ਰੇਸ਼ਨ ਕੈਂਪ 1 ਨਵੰਬਰ ਨੂੰ
Ad Position 24