ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 22 ਨੂੰ
ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਸਵੇਰੇ 10:30 ਤੇ 12:30 ਵਜੇ ਹੋ ਹੋਵੇਗੀ। ਜਿਸ ਵਿਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਤਾਜ਼ਾ ਸਥਿਤੀ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਸਵੇਰੇ 10:30 ਤੇ 12:30 ਵਜੇ ਹੋ ਹੋਵੇਗੀ। ਜਿਸ ਵਿਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਤਾਜ਼ਾ ਸਥਿਤੀ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਦਿੱਤਾ, ਜਨਰਲ ਸੈਕਟਰੀ ਪਿ੍ਰੰਸੀਪਲ ਦਲਜੀਤ ਸਿੰਘ ਅਤੇ ਪੈੱਸ ਸੈਕਟਰੀ ਕ੍ਰਿਸ਼ਨ ਕੁਮਾਰ ਜੱਸਲ ਨੇ ਪ੍ਰੈਸ ਨਾਲ ਸਾਂਝੀ ਕੀਤੀ। ਪੈਨਸ਼ਨਰ ਸਾਥੀਆਂ ਨੂੰ ਸਮੇਂ ਸਿਰ ਆਉਣ ਅਤੇ ਨਾਲ ਹੋਰ ਸਾਥੀਆਂ ਨੂੰ ਵੀ ਲਿਆਉਣ ਦੀ ਬੇਨਤੀ ਕੀਤੀ ਜਾਂਦੀ ਹੈ।