ਵਿਕਰਾਂਤ ਯੋਤੀ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ
ਤਲਵਾੜਾ, 20 ਅਕਤੂਬਰ (ਮਨੀਸ਼ਾ ਮਹਿਤਾ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਪ੍ਰਤੀ ਨਿਭਾਇਆ ਗਈਆਂ ਸ਼ਲਾਘਾਯੋਗ ਸੇਵਾਵਾਂ ਲਈ ਵਿਕਰਾਂਤ ਯੋਤੀ ਨਿਵਾਸੀ ਤਲਵਾੜਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਵਿਕਰਾਂਤ ਯੋਤੀ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਤਲਵਾੜਾ, 20 ਅਕਤੂਬਰ (ਮਨੀਸ਼ਾ ਮਹਿਤਾ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਪ੍ਰਤੀ ਨਿਭਾਇਆ ਗਈਆਂ ਸ਼ਲਾਘਾਯੋਗ ਸੇਵਾਵਾਂ ਲਈ ਵਿਕਰਾਂਤ ਯੋਤੀ ਨਿਵਾਸੀ ਤਲਵਾੜਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਵਿਕਰਾਂਤ ਯੋਤੀ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਆਪਣੀ ਨਿਯੁਕਤੀ ਤੋਂ ਬਾਅਦ ਵਿਕਰਾਂਤ ਯੋਤੀ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁਨੀਸ਼ਾ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਦਸੂਹਾ ਦੇ ਵਿਕਾਸ ਦੇ ਮਸੀਹਾ, ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਦਾ ਦਿਲ ਦੀਆਂ ਗਹਿਰਾਈਆਂ ਵਿਚੋਂ ਕੋਟਿ ਕੋਟ ਧੰਨਵਾਦ ਕੀਤਾ ਹੈ।