21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕੌਮੀ ਏਕਤਾ ਦਾ ਪ੍ਰਤੀਕ ਹੈ ਖ਼ੂਨਦਾਨ - ਡਾ: ਅਜੇ ਬੱਗਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿਆਰ ਅਤੇ ਆਪਸੀ ਭਾਈਚਾਰਕ ਏਕੇ ਦੇ ਸੰਦੇਸ਼ ਨੂੰ ਫੈਲਾਉਣ ਲਈ ਸੈਂਚੂਰੀਅਨ ਖ਼ੂਨਦਾਨੀ ਡਾ. ਅਜੇ ਬੱਗਾ ਨੇ ਕਿਹਾ ਕਿ ਖ਼ੂਨਦਾਨ ਕੌਮੀ ਏਕਤਾ ਦਾ ਨਿਸ਼ਾਨ ਹੈ।

Ad Position 21
No active advertisement
ਅਜੀਤ ਡੈਸਕ 21-10-2026
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿਆਰ ਅਤੇ ਆਪਸੀ ਭਾਈਚਾਰਕ ਏਕੇ ਦੇ ਸੰਦੇਸ਼ ਨੂੰ ਫੈਲਾਉਣ ਲਈ ਸੈਂਚੂਰੀਅਨ ਖ਼ੂਨਦਾਨੀ ਡਾ.ਅਜੇ ਬੱਗਾ ਨੇ ਕਿਹਾ ਕਿ ਖ਼ੂਨਦਾਨ ਕੌਮੀ ਏਕਤਾ ਦਾ ਨਿਸ਼ਾਨ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਅਧੀਨ ਪਿਆਰ ਅਤੇ ਏਕੇ ਦੇ ਸੰਦੇਸ਼ ਨੂੰ ਫੈਲਾਉਣ ਵਾਸਤੇ ‘ਕੀ-ਰਿੰਗ’ ਖ਼ੂਨਦਾਨੀਆਂ ‘ਚ ਵੰਡੇ ਜਾਣਗੇ। ਇਸ ਮੌਕੇ ਡਾ.ਬੱਗਾ ਨੇ ਕੁੱਝ ਖ਼ੂਨਦਾਨੀਆਂ ਨੂੰ ‘ਕੀ-ਰਿੰਗ’ ਵੰਡਦਿਆਂ ਕਿਹਾ ਕਿ ਸਾਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ, ਕਿਉਂਕਿ ਸਾਡੇ ਵਲੋਂ ਦਾਨ ਕੀਤੇ ਖ਼ੂਨ ਨਾਲ ਕਿਸੇ ਦੀ ਅਨਮੋਲ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕੌਮੀ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਭਗਤ ਸਿੰਘ ਦੀ ਯਾਦ ’ਚ ਖ਼ਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ‘ਚ ਦੁਸਹਿਰਾ ਮਨਾਇਆ
Ad Position 24