20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਖਿਡਾਰਨ ਨੇ ਤਾਈਕਵਾਂਡੋ ’ਚ ਸੋਨ ਤਗਮਾ ਜਿੱਤਿਆ

ਦਸੂਹਾ, 19 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਖਿਡਾਰਨ ਜਸਲੀਨ ਨੇ (ਜਮਾਤ ਬਾਰ੍ਹਵੀਂ) ਨੇ 70ਵੀਆਂ ਪੰਜਾਬ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਾਈਕਵਾਂਡੋ ’ਚ ਸੋਨ ਤਗਮਾ ਜਿੱਤਿਆ। ਡਾ.

Ad Position 21
No active advertisement
ਅਜੀਤ ਡੈਸਕ 21-10-2026
ਦਸੂਹਾ, 19 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਖਿਡਾਰਨ ਜਸਲੀਨ ਨੇ (ਜਮਾਤ ਬਾਰ੍ਹਵੀਂ) ਨੇ 70ਵੀਆਂ ਪੰਜਾਬ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਾਈਕਵਾਂਡੋ ’ਚ ਸੋਨ ਤਗਮਾ ਜਿੱਤਿਆ। ਡਾ. ਕੁਲਦੀਪ ਮਿਨਹਾਸ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਪਠਾਨਕੋਟ ਵਿਚ ਹੋਈਆਂ 70ਵੀਆਂ ਪੰਜਾਬ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਤਾਈਕਵਾਂਡੋ) ’ਚ ਜਸਲੀਨ ਸਪੁੱਤਰੀ ਡਾ. ਨਿਰਮਲ ਸਿੰਘ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਕਰਦੇ ਹੋਏ ਅੰਡਰ 19 ਲੜਕੀਆਂ ਦੇ ਵਰਗ ਵਿਚ ਭਾਗ ਲਿਆ। ਪਿਛਲੇ ਸਾਲ ਵਾਂਗ ਇਸ ਵਾਰ ਵੀ ਜਸਲੀਨ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਿਲ ਕੀਤਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਵਧਾਇਆ ਹੈ। ਹੁਣ ਜਸਲੀਨ ਨੈਸ਼ਨਲ ਸਕੂਲ ਖੇਡਾਂ ਵਿਚ ਪੰਜਾਬ ਰਾਜ ਦੀ ਨੁਮਾਇੰਦਗੀ ਕਰੇਗੀ ਜੋ ਕਿ ਝਾਰਖੰਡ ਵਿਚ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਮਦਰ ਟੈਰੇਸਾ ਆਈ. ਟੀ. ਆਈ. ਦਸੂਹਾ ਵਿਖੇ ਨਵੇਂ ਬਣਾਏ ਕੁਲਵੀਰ ਯਾਦਗਾਰੀ ਹਾਲ ਦਾ ਉਦਘਾਟਨ ਅਗਲੀ ਖ਼ਬਰ ਅੱਡਾ ਮਾਛੀਆਂ ਕੋਲ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆਉਣ ਨਾਲ ਇਕ ਵਿਅਕਤੀ ਦੀ ਮੌਤ
Ad Position 24