22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੋਨੇ ਦਾ ਤਗਮਾ ਜਿੱਤਣ ਵਾਲੇ ਗੁਰਮਨ ਸਿੰਘ ਦਾ ਸਨਮਾਨ ਕਰਦੇ ਹੋਏ ਨੰਬਰਦਾਰ ਉਂਕਾਰ ਸਿੰਘ। ਗੁਰਮਨ ਸਿੰਘ ਨੇ ਜਿੱਤਿਆ ਸੂਬਾਈ ਵੇਟ ਲਿਫ਼ਟਿੰਗ ਮੁਕਾਬਲੇ ’ਚ ਸੋਨੇ ਦਾ ਤਗਮਾ

ਅੱਡਾ ਸਰਾਂ , 21 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਦੇਹਰੀਵਾਲ ਸਕੂਲ ਦੇ ਵੇਟ ਲਿਫ਼ਟਿੰਗ ਸੈਂਟਰ ਦੇ ਖਿਡਾਰੀ ਨੇ ਸੁਨਾਮ ’ਚ ਹੋਏ ਸੂਬਾਈ ਖੇਡ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਗੁਰਮਨ ਸਿੰਘ ਨੇ ਸੈਂਟਰ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-17 ਸਾਲ ਵਰਗ ਵਿਚ ਗੁਰਮਨ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ।

Ad Position 21
No active advertisement
ਅਜੀਤ ਡੈਸਕ 22-10-2026
ਅੱਡਾ ਸਰਾਂ , 21 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਦੇਹਰੀਵਾਲ ਸਕੂਲ ਦੇ ਵੇਟ ਲਿਫ਼ਟਿੰਗ ਸੈਂਟਰ ਦੇ ਖਿਡਾਰੀ ਨੇ ਸੁਨਾਮ ’ਚ ਹੋਏ ਸੂਬਾਈ ਖੇਡ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਗੁਰਮਨ ਸਿੰਘ ਨੇ ਸੈਂਟਰ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-17 ਸਾਲ ਵਰਗ ਵਿਚ ਗੁਰਮਨ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਨੰਬਰਦਾਰ ਉਂਕਾਰ ਸਿੰਘ ਅਤੇ ਕੋਚ ਬਲਜਿੰਦਰ ਸਿੰਘ ਭਿੰਡਰ ਨੇ ਗੁਰਮਨ ਦਾ ਸਨਮਾਨ ਕਰਦੇ ਹੋਏ ਆਖਿਆ ਕਿ ਗੁਰਮਨ ਸਿੰਘ ਨੇ ਇਹ ਮੈਡਲ ਜਿੱਤ ਕੇ ਆਪਣੇ ਪਿਤਾ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਮਨਦੀਪ ਸਿੰਘ, ਦਾਦਾ ਅਵਤਾਰ ਸਿੰਘ ਫ਼ੌਜੀ , ਚਾਚਾ ਮਨਦੀਪ ਸਿੰਘ ਮਨੀ ਤੇ ਦਾਦੀ ਅਮਰਜੀਤ ਕੌਰ ਦਾ ਨਾਮ ਉੱਚਾ ਕੀਤਾ ਹੈ । ਉਨ੍ਹਾਂ ਦੱਸਿਆ ਕਿ ਸੈਂਟਰ ਵਿਚ ਵਿਸ਼ੇਸ਼ ਸਮਾਗਮ ਦੌਰਾਨ ਗੁਰਮਨ ਦਾ ਸਨਮਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਸਮਾਗਮ ਕੱਲ੍ਹ ਅਗਲੀ ਖ਼ਬਰ ਗੁਰਮਤਿ ਮੁਕਾਬਲਿਆਂ ’ਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਨਾਮ ਜਿੱਤੇ
Ad Position 24