22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸੂਬਾ ਮੀਤ ਪ੍ਰਧਾਨ ਕੈਰੇ ਦਾ ਸਨਮਾਨ

ਦਸੂਹਾ, 21 ਅਕਤੂਬਰ (ਭੁੱਲਰ)- ਮੀਰੀ-ਪੀਰੀ ਸੇਵਾ ਸੁਸਾਇਟੀ ਰਜਿਸਟਰਡ ਬੋਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਡਸਾ ਵਲੋਂ ਸਿਰੋਪਾਓ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-10-2026
ਦਸੂਹਾ, 21 ਅਕਤੂਬਰ (ਭੁੱਲਰ)- ਮੀਰੀ-ਪੀਰੀ ਸੇਵਾ ਸੁਸਾਇਟੀ ਰਜਿਸਟਰਡ ਬੋਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਡਸਾ ਵਲੋਂ ਸਿਰੋਪਾਓ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਕੈਰੇ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬੀਸੀ ਵਿੰਗ ਚੱਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਾਰਟੀ ਦੇ ਹਿੱਤ ਲਈ ਦਿਨ ਰਾਤ ਕਾਰਜ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੇ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹਰਕਿਰਨ ਕੌਰ ਰਿੱਕੀ, ਆਕਾਸ਼ਦੀਪ ਸਿੰਘ ਬੋਬੀ, ਸਰਕਲ ਪ੍ਰਧਾਨ ਅੱਡਾ ਸ੍ਰੀ ਗਰਨਾ ਸਾਹਿਬ ਹਰਪਾਲ ਸਿੰਘ ਬਿੱਟਾ, ਅਵਤਾਰ ਸਿੰਘ ਬੋਦਲ, ਹਜੂਰੀ ਰਾਗੀ ਬਲਬੀਰ ਸਿੰਘ, ਰਜਿੰਦਰ ਸਿੰਘ ਮਸ਼ਿਆਣਾ, ਰਿੱਕੀ ਬੋਦਲ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਡਿੰਪੀ ਬੋਦਲ, ਜਸਵੰਤ ਸਿੰਘ ਘੋਗਰਾ, ਸੁਖਪ੍ਰੀਤ ਸਿੰਘ ਮਣਕੂ, ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼ - ਸੰਤ ਬਾਬਾ ਹਰੀ ਸਿੰਘ ਕਹਾਰਪੁਰੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੇ ਖਿਡਾਰੀ ਨੇ ਸੂਬੇ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ
Ad Position 24