24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ਼ੋਭਾ ਯਾਤਰਾ ਸੰਬੰਧੀ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ’ਚ ਅੱਜ ਅੱਧੇ ਦਿਨ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ 24 ਅਕਤੂਬਰ ਨੂੰ ਜ਼ਿਲ੍ਹੇ ਵਿਚ ਸ਼ਹਿਰ ਪੱਧਰ ਤੇ ਤਹਿਸੀਲ ਪੱਧਰ ‘ਤੇ ਸਜਾਈਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸੰਬੰਧ ਵਿਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਕੇਸ਼ ਕੁਮਾਰ ਮੀਨਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 24 ਅਕਤੂਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

Ad Position 21
No active advertisement
ਅਜੀਤ ਡੈਸਕ 24-10-2026

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਸਖ਼ਤ, 6 ਹੌਟਸਪਾਟ ਖੇਤਰਾਂ ’ਚ ਵਧਾਈ ਜਾਵੇਗੀ ਨਿਗਰਾਨੀ-ਓਇਸ਼ੀ ਮੰਡਲ ਅਗਲੀ ਖ਼ਬਰ ਗੜ੍ਹਸ਼ੰਕਰ ’ਚ ਵੋਟਾਂ ਦੀ ਕਥਿਤ ਕਟੌਤੀ ਵਿਰੁੱਧ ਰੋਸ ਮਾਰਚ ਕਰਕੇ ਚੋਣ ਕਮਿਸ਼ਨ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
Ad Position 24