24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਅਕਤੀ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਟਾਂਡਾ ਉੜਮੁੜ, 23 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਦੀ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਡੀ.

Ad Position 21
No active advertisement
ਅਜੀਤ ਡੈਸਕ 24-10-2026
ਟਾਂਡਾ ਉੜਮੁੜ, 23 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਦੀ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਲੋਕ ਰਾਮ ਦੀ ਟੀਮ ਵਲੋਂ ਧੁੱਸੀ ਬੰਨ੍ਹ ਅਬਦੁੱਲਾਪੁਰ ਨੇੜੇ ਨਸ਼ੇ ਵਾਲੀਆਂ 37 ਗੋਲੀਆਂ ਸਣੇ ਗ੍ਰਿਫ਼ਤਾਰ ਕੀਤੇ ਗਏ। ਮੁਲਜ਼ਮ ਦੀ ਪਛਾਣ ਮਿਥਨ ਕੁਮਾਰ ਪੁੱਤਰ ਸੁੱਖ ਸਿੰਘ ਵਾਸੀ ਅਬਦੁੱਲਾਪੁਰ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਉੱਦਮ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ ’ਤੇ ਵਿਕ ਰਹੇ ਨਸ਼ਿਆਂ ਖ਼ਿਲਾਫ਼ ਜਥੇਬੰਦੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਹੁਸ਼ਿਆਰਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਸਖ਼ਤ, 6 ਹੌਟਸਪਾਟ ਖੇਤਰਾਂ ’ਚ ਵਧਾਈ ਜਾਵੇਗੀ ਨਿਗਰਾਨੀ-ਓਇਸ਼ੀ ਮੰਡਲ
Ad Position 24