24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤਬਲਾ ਵਾਦਨ ਸਿੱਖਿਆ ਕੇਂਦਰ ਫ਼ਤਿਹਪੁਰ ’ਚ ਸੰਗੀਤ ਕਾਨਫ਼ਰੰਸ ਅੱਜ

ਹਰਿਆਣਾ, 23 ਅਕਤੂਬਰ (ਖੱਖ)-ਉਸਤਾਦ ਅੱਲ੍ਹਾ ਰੱਖਾ ਸੰਗੀਤ ਕਾਨਫ਼ਰੰਸ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਪੁਰਾਤਨ ਕਲਾ ਪੰਜਾਬ ਘਰਾਣਾ ਤਬਲਾ ਵਾਦਨ ਸਿੱਖਿਆ ਕੇਂਦਰ ਪਿੰਡ ਫ਼ਤਿਹਪੁਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਉਸਤਾਦ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-10-2026
ਹਰਿਆਣਾ, 23 ਅਕਤੂਬਰ (ਖੱਖ)-ਉਸਤਾਦ ਅੱਲ੍ਹਾ ਰੱਖਾ ਸੰਗੀਤ ਕਾਨਫ਼ਰੰਸ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਪੁਰਾਤਨ ਕਲਾ ਪੰਜਾਬ ਘਰਾਣਾ ਤਬਲਾ ਵਾਦਨ ਸਿੱਖਿਆ ਕੇਂਦਰ ਪਿੰਡ ਫ਼ਤਿਹਪੁਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਉਸਤਾਦ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ, ਮਾਤਾ ਵਿਪਨਪ੍ਰੀਤ ਕੌਰ, ਦੀਪਕ ਬਾਲੀ ਸਲਾਹਕਾਰ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ, ਐਡਵੋਕੇਟ ਮਲਕੀਤ ਸਿੰਘ ਜੰਡਿਆਲਾ ਐਚ. ਓ. ਡੀ. ਗੁਰਮਤਿ ਸੰਗੀਤ ਪ੍ਰਚਾਰ ਕਲਾ ਕੇਂਦਰ, ਇੰਜ. ਐਸ. ਐਸ. ਅਜੀਮਲ ਡਾਇਰੈਕਟਰ ਬਾਬਾ ਹਰਿਵੱਲਭ ਸੰਗੀਤ ਮਹਾਸੰਘ, ਸੰਗਤ ਰਾਮ ਮੀਤ ਪ੍ਰਧਾਨ ਬਾਬਾ ਹਰਿਵੱਲਭ ਸੰਗੀਤ ਮਹਾਸਾਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਾਲਾਨਾ ਸਮਾਗਮ ਕੱਲ੍ਹ ਅਗਲੀ ਖ਼ਬਰ ਲਿਖਤੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
Ad Position 24