23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੋਹਿੰਦਰ ਸਿੰਘ ਨਮਿਤ ਚੌਬਰਸੀ ਸਮਾਗਮ 25 ਨੂੰ

ਤਲਵਾੜਾ, 23 ਅਕਤੂਬਰ (ਮਨੀਸ਼ਾ ਮਹਿਤਾ)-ਮੋਹਿੰਦਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ ਡਾ. ਹਰਿ ਰਾਮ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਨਮਿਤ ਚੌਬਰਸੀ ਸਮਾਗਮ 25 ਅਕਤੂਬਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-10-2026
ਤਲਵਾੜਾ, 23 ਅਕਤੂਬਰ (ਮਨੀਸ਼ਾ ਮਹਿਤਾ)-ਮੋਹਿੰਦਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ ਡਾ. ਹਰਿ ਰਾਮ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਨਮਿਤ ਚੌਬਰਸੀ ਸਮਾਗਮ 25 ਅਕਤੂਬਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਪੁੱਤਰ ਹਰਕੀਰਤ ਸਿੰਘ ਡਿੰਪੀ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਰੱਖਿਆ ਜਾਵੇਗਾ, 12 ਵਜੇ ਭੋਗ ਉਪਰੰਤ 1 ਵਜੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਿਟਾ: ਇੰਸਪੈਕਟਰ ਕੇਵਲ ਸਿੰਘ ਨਮਿਤ ਪਾਠ ਦਾ ਭੋਗ ਅੱਜ ਅਗਲੀ ਖ਼ਬਰ ਸਰਪੰਚ ਜਗਦੀਸ਼ ਸਿੰਘ ਭੱਟੀ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੇ ਬਣੇ ਪ੍ਰਧਾਨ
Ad Position 24