25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਪਿੰਕੀ ਨੇ ਲਿਆ ਆਸ਼ੀਰਵਾਦ

ਤਲਵਾੜਾ, 24 ਅਕਤੂਬਰ (ਮਨੀਸ਼ਾ ਮਹਿਤਾ)-ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਸ਼ਹਿਰ ਵਿਚ ਸ਼ਰਧਾ ਨਾਲ ਸਮਾਗਮ ਕਰਵਾਇਆ। ਇਸ ਮੌਕੇ ਭਾਰਤੀਆ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਪਿੰਕੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਦੇ ਚਰਨਾਂ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਤਲਵਾੜਾ, 24 ਅਕਤੂਬਰ (ਮਨੀਸ਼ਾ ਮਹਿਤਾ)-ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਸ਼ਹਿਰ ਵਿਚ ਸ਼ਰਧਾ ਨਾਲ ਸਮਾਗਮ ਕਰਵਾਇਆ। ਇਸ ਮੌਕੇ ਭਾਰਤੀਆ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਪਿੰਕੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਦੇ ਚਰਨਾਂ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਸੁਸ਼ੀਲ ਕੁਮਾਰ ਪਿੰਕੀ ਨੂੰ ਸਿਰੋਪਾਓ ਪਾ ਕੇ ਭਗਵਾਨ ਵਾਲਮੀਕਿ ਦੇ ਆਸ਼ੀਰਵਾਦ ਨਾਲ ਨਿਵਾਜਿਆ। ਸਮਾਗਮ ਵਿਚ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ। ਇਸ ਮੌਕੇ ਪ੍ਰਧਾਨ ਚਮਨ ਲਾਲ, ਵਾਈਸ ਪ੍ਰਧਾਨ ਸਾਹਿਲ ਮਲਹੋਤਰਾ, ਕੁਲਦੀਪ ਛਤਰੂ, ਸੁਨੀਲ ਕੁਮਾਰ ਸੁਪਰਵਾਈਜ਼ਰ, ਰਾਕੇਸ਼ ਕੁਮਾਰ, ਸੁਖਦੇਵ ਰਾਜ, ਰਾਕੇਸ਼ ਟੀਨੂੰ, ਵਿਕੀ ਥਾਪਰ ਸਮੇਤ ਹੋਰ ਕਮੇਟੀ ਮੈਂਬਰ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਕੋਵਾਲ ਵਿਖੇ ‘ਵਿਸ਼ਵ ਪੋਲੀਓ ਦਿਵਸ’ ਮਨਾਇਆ ਅਗਲੀ ਖ਼ਬਰ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਪਨੂੰ ਦੀ ਅਗਵਾਈ ’ਚ ਸਵਾਗਤ
Ad Position 24