26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅੰਬਾਲਾ ਜੱਟਾਂ ਸਕੂਲ ਦੀਆਂ ਖਿਡਾਰਨਾਂ ਨੇ ਕਾਂਸੇ ਦਾ ਤਗਮਾ ਜਿੱਤਿਆ

ਦਸੂਹਾ, 25 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਖਿਡਾਰਨ ਜਸਲੀਨ ਨੇ (ਜਮਾਤ ਬਾਰ੍ਹਵੀਂ) ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ 4 ’ਚ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹੇ ਹੁਸ਼ਿਆਰਪੁਰ ਵਿਚ ਸੋਨ ਤਗਮਾ ਲੈਣ ਉਪਰੰਤ ਪੰਜਾਬ ਪੱਧਰੀ ਖੇਡ ਮੁਕਾਬਲਿਆਂ ’ਚ ਜ਼ਿਲ੍ਹੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦੇ ਹੋਏ ਕਾਂਸੇ ਦਾ ਤਗਮਾ ਜਿੱਤਿਆ। ਇਸ ਸੰਬੰਧੀ ਡਾ.

Ad Position 21
No active advertisement
ਖਿਡਾਰਨ ਜਸਲੀਨ ਤਗਮੇ ਦਿਖਾਉਂਦੀ ਹੋਈ। ਤਸਵੀਰ : ਭੁੱਲਰ 26-10-2026
ਦਸੂਹਾ, 25 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਖਿਡਾਰਨ ਜਸਲੀਨ ਨੇ (ਜਮਾਤ ਬਾਰ੍ਹਵੀਂ) ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ 4 ’ਚ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹੇ ਹੁਸ਼ਿਆਰਪੁਰ ਵਿਚ ਸੋਨ ਤਗਮਾ ਲੈਣ ਉਪਰੰਤ ਪੰਜਾਬ ਪੱਧਰੀ ਖੇਡ ਮੁਕਾਬਲਿਆਂ ’ਚ ਜ਼ਿਲ੍ਹੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦੇ ਹੋਏ ਕਾਂਸੇ ਦਾ ਤਗਮਾ ਜਿੱਤਿਆ। ਇਸ ਸੰਬੰਧੀ ਡਾ. ਕੁਲਦੀਪ ਮਿਨਹਾਸ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ’ਚ ਸੰਪੰਨ ਹੋਇਆ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ 4 (ਤਾਈਕਵਾਂਡੋ) ’ਚ ਜਸਲੀਨ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਕਰਦੇ ਹੋਏ ਅੰਡਰ 21 ਲੜਕੀਆਂ ਦੇ ਵਰਗ ਵਿਚ ਭਾਗ ਲਿਆ। ਪਿਛਲੇ ਸਾਲ ਵਾਂਗ ਇਸ ਵਾਰ ਵੀ ਜਸਲੀਨ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ਹਾਸਿਲ ਕੀਤਾ ਅਤੇ ਸਕੂਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਵਧਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਸਮਾਗਮ
Ad Position 24