27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼ੀਂਹਮਾਰ ਗੋਤ ਦੇ ਜਠੇਰਿਆਂ ਦਾ ਮੇਲਾ ਦਾਦੂਵਾਲ ਵਿਖੇ ਪਹਿਲੀ ਨੂੰ

ਚੌਲਾਂਗ, 26 ਅਕਤੂਬਰ (ਸੁਖਦੇਵ ਸਿੰਘ)-ਸ਼ੀਂਹਮਾਰ ਗੋਤ ਦੇ ਜਠੇਰਿਆਂ ਦਾ ਮੇਲਾ ਮਾਹਿਲਪੁਰ ਨਜ਼ਦੀਕ ਪੈਂਦੇ ਪਿੰਡ ਦਾਦੂਵਾਲ ਵਿਖੇ 1 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਸਰੂਪ ਸਿੰਘ ਪ੍ਰਧਾਨ, ਸੁੱਚਾ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਜੌੜਾ, ਅਰਵਿੰਦ ਸਿੰਘ, ਕੁਲਵੀਰ ਸਿੰਘ ਜੌੜਾ ਨੇ ਦੱਸਿਆ ਕਿ 10 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-10-2026
ਚੌਲਾਂਗ, 26 ਅਕਤੂਬਰ (ਸੁਖਦੇਵ ਸਿੰਘ)-ਸ਼ੀਂਹਮਾਰ ਗੋਤ ਦੇ ਜਠੇਰਿਆਂ ਦਾ ਮੇਲਾ ਮਾਹਿਲਪੁਰ ਨਜ਼ਦੀਕ ਪੈਂਦੇ ਪਿੰਡ ਦਾਦੂਵਾਲ ਵਿਖੇ 1 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਸਰੂਪ ਸਿੰਘ ਪ੍ਰਧਾਨ, ਸੁੱਚਾ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਜੌੜਾ, ਅਰਵਿੰਦ ਸਿੰਘ, ਕੁਲਵੀਰ ਸਿੰਘ ਜੌੜਾ ਨੇ ਦੱਸਿਆ ਕਿ 10 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਚਾਹ ਮਠਿਆਈਆਂ, ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਵਲੋਂ ਡਿਊਟੀਆਂ ਲਗਾਈਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਹਸਪਤਾਲ ਬੀਣੇਵਾਲ ’ਚ ਪੋਲਿਓ ਦਿਵਸ ਮੌਕੇ ਮਰੀਜ਼ਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ
Ad Position 24