28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ’ਚ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਅਗਵਾਈ ’ਚ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 2 ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ 2 ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ’ਚ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਅਗਵਾਈ ’ਚ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 2 ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ 2 ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਭਾਈ ਅਜੀਤ ਸਿੰਘ ਅਕਬਰਪੁਰ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਸੁਰਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਬੀਬੀ ਹਰਮੀਤ ਕੌਰ, ਮੈਨੇਜਰ ਅਮਰਜੀਤ ਸਿੰਘ, ਅਮਨਦੀਪ ਸਿੰਘ ਸੰਨੀ, ਗੁਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਤੌਰ ’ਤੇ ਕੀਤੀਆਂ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਸਿਲਵਰ ਓਕ ਸਕੂਲ ਦੇ ਚੈੱਸ ਖਿਡਾਰੀ ਅਰਸ਼ਦੀਪ ਸਿੰਘ ਦੀ ਹੋਈ ਰਾਜ ਪੱਧਰੀ ਮੁਕਾਬਲਿਆਂ ਵਿਚ ਚੋਣ
Ad Position 24