28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ’ਚ ਸਮਾਗਮ 1 ਨਵੰਬਰ ਨੂੰ

ਹਰਿਆਣਾ 27 ਅਕਤੂਬਰ (ਹਰਮੇਲ ਸਿੰਘ ਖੱਖ)-ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਹਰਿਆਣੇ ਵਾਲਿਆਂ ਦੀ 24ਵੀਂ ਬਰਸੀ, ਸੰਤ ਬਾਬਾ ਭਗਵਾਨ ਸਿੰਘ, ਬਾਬਾ ਰਾਮ ਸਿੰਘ ਸਮਾਧਾਂ ਵਾਲਿਆਂ ਦੀ ਸਾਲਾਨਾ ਬਰਸੀ ਦੇ ਸਬੰਧ ‘ਚ ਗੁ: ਸ਼ਹੀਦ ਬਾਬਾ ਦੀਪ ਸਿੰਘ, ਸੰਤ ਬਾਬਾ ਸੁੰਦਰ ਸਿੰਘ ਜੀ ਬਿਰਧ ਆਸ਼ਰਮ ਹਰਿਆਣਾ ਵਿਖੇ 1 ਨਵੰਬਰ ਨੂੰ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਬੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ 28, 29 ਤੇ 30 ਅਕਤੂਬਰ ਨੂੰ ਸ਼ਾਮ 5:30 ਤੋਂ ਰਾਤ 8:30 ਤੱਕ ਦੀਵਾਨ ਸਜਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 28-10-2026
ਹਰਿਆਣਾ 27 ਅਕਤੂਬਰ (ਹਰਮੇਲ ਸਿੰਘ ਖੱਖ)-ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਹਰਿਆਣੇ ਵਾਲਿਆਂ ਦੀ 24ਵੀਂ ਬਰਸੀ, ਸੰਤ ਬਾਬਾ ਭਗਵਾਨ ਸਿੰਘ, ਬਾਬਾ ਰਾਮ ਸਿੰਘ ਸਮਾਧਾਂ ਵਾਲਿਆਂ ਦੀ ਸਾਲਾਨਾ ਬਰਸੀ ਦੇ ਸਬੰਧ ‘ਚ ਗੁ: ਸ਼ਹੀਦ ਬਾਬਾ ਦੀਪ ਸਿੰਘ, ਸੰਤ ਬਾਬਾ ਸੁੰਦਰ ਸਿੰਘ ਜੀ ਬਿਰਧ ਆਸ਼ਰਮ ਹਰਿਆਣਾ ਵਿਖੇ 1 ਨਵੰਬਰ ਨੂੰ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਬੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ 28, 29 ਤੇ 30 ਅਕਤੂਬਰ ਨੂੰ ਸ਼ਾਮ 5:30 ਤੋਂ ਰਾਤ 8:30 ਤੱਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਹੋ ਰਹੇ ਵਿਸ਼ਾਲ ਸਮਾਗਮ ‘ਚ ਵੱਖ-ਵੱਖ ਰਾਗੀ ਜਥੇ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੂਰਤੀਆਂ ਦੀ ਭੰਨਤੋੜ ਕਰਨ ਅਤੇ ਪੈਸੇ ਚੋਰੀ ਕਰਨ ਦੇ ਦੋਸ਼ ’ਚ ਨਾਮਜ਼ਦ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24