28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਕਾਰੀ ਹਾਈ ਸਕੂਲ ਨੰਦਾਚੌਰ ਦੇ ਵਿਦਿਆਰਥੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਬੁੱਲ੍ਹੋਵਾਲ, 27 ਅਕਤੂਬਰ (ਲੁਗਾਣਾ)-ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਮੈਡਮ ਗੁਰਪ੍ਰੀਤ ਕੌਰ ਨੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਬੁੱਲ੍ਹੋਵਾਲ, 27 ਅਕਤੂਬਰ (ਲੁਗਾਣਾ)-ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਮੈਡਮ ਗੁਰਪ੍ਰੀਤ ਕੌਰ ਨੇ ਰਵਾਨਾ ਕੀਤਾ। ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ ਵੱਖ ਥਾਵਾਂ ਤੇ ਹੁੰਦੀ ਹੋਈ ਮੁੜ ਸਕੂਲ ਵਿਖੇ ਸੰਪੰਨ ਹੋਈ। ઠ ਰੈਲੀ ਦੌਰਾਨ ਬੱਚਿਆਂ ਵੱਲੋਂ ਆਪਣੇ ਹੱਥਾਂ ਵਿਚ ਨਸ਼ਿਆਂ ਵਿਰੁੱਧ ਪੋਸਟਰ ਲੈ ਕੇ ਨਸ਼ਿਆਂ ਵਿਰੁੱਧ ਨਾਅਰੇ ਵੀ ਲਗਾਏ ਗਏ। ਇਸ ਰੈਲੀ ਵਿਚ ਸਕੂਲ ਮੁਖੀ ઠ ਰਾਜ ਕੁਮਾਰ, ਸਬ ਇੰਸਪੈਕਟਰ ਮਦਨ ਸਿੰਘ, ਜਸਵੰਤ ਸਿੰਘ, ਨਰੇਸ਼ ਕੁਮਾਰ, ਵਾਸਦੇਵ ਸਿੰਘ, ਕੁਲਦੀਪ ਕੁਮਾਰ, ਅਤਮੇਸ਼ ਪਾਲ, ਮਨਜੀਤ ਕੌਰ, ਰੇਨੂੰ ਬਾਲਾ, ਮਨਦੀਪ ਕੁਮਾਰੀ, ਮੈਡਮ ਸ਼ਬਨਮ, ਪੁਸ਼ਪਾ ਰਾਣੀ, ਰਾਜ ਕੁਮਾਰੀ, ਮੈਡਮ ਸ਼ਕੁੰਤਲਾ, ਸਤਪਾਲ ਕੌਰ, ਰਣਜੀਤ ਕੌਰ, ਰਜਵਿੰਦਰ ਕੌਰ ਆਦਿ ਅਧਿਆਪਕ ਵੀ ਹਾਜ਼ਰ ਸਨ। ઠ
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਖਾਦ ਸਮੇਂ ਸਿਰ ਅਤੇ ਵਾਜਬ ਕੀਮਤਾਂ ’ਤੇ ਮਿਲੇ, ਵਾਧੂ ਵਸਤਾਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ - ਹੀਰਾਹਾਰ,... ਅਗਲੀ ਖ਼ਬਰ ਕਚਹਿਰੀਆਂ ’ਚ ਸਰਟੀਫਿਕੇਟ ਬਣਾਉਣ ਵਾਲੇ ਵਿਦਿਆਰਥੀ ਹੋ ਰਹੇ ਨੇ ਖੱਜਲ-ਖੁਆਰ - ਕੁਲਵੀਰ ਸਿੰਘ ਡੋਗਰਪੁਰ
Ad Position 24