29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ. ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਟ ਬੀ. ਏ.

Ad Position 21
No active advertisement
ਅਜੀਤ ਡੈਸਕ 29-10-2026
ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਟ ਬੀ.ਏ. ਬੀ.ਐੱਡ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ. ਬੀ.ਐੱਡ. ਚੌਥੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਹਰਜੋਤ ਨੇ 86 ਫ਼ੀਸਦੀ ਅੰਕ ਹਾਸਿਲ ਕਰਕੇ ਕਲਾਸ ਵਿਚੋਂ ਪਹਿਲਾ ਸਥਾਨ, ਬਬਲੀਨ ਕੌਰ ਨੇ 84.9 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਕੋਮਲ ਨੇ 84.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ’ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ.ਐੱਸ.ਆਈ ਜਗਦੇਵ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ, ਸਸਕਾਰ ਅੱਜ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਆਫ਼ਰ ਲੈਟਰ ਸੌਂਪਦੇ ਹੋਏ ਪ੍ਰਿੰਸੀਪਲ ਕੀਰਤੀ ਸ਼ਰਮਾ ਤੇ ਹੋਰ। ਸੇਂਟ ਸੋਲਜਰ ਗਰੁੱਪ ਦੇ ਦੋ ਵਿਦਿਆਰਥੀਆਂ ਦ...
Ad Position 24