29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸਟਰਾ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ ਦੀ ਅਗਵਾਈ ਹੇਠ ਸੁੰਦਰ ਨਗਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਅਤੇ ਉਨ੍ਹਾਂ ਨੇ ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਾਰਥੀਆਂ ਨੂੰ ਰੁਜ਼ਗਾਰ ਸੰਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਵਿਖੇ ਵਿਜ਼ਟ ਕਰਨ ਅਤੇ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਵਿਕਰਮ ਸਿੰਘ ਯੰਗ ਪ੍ਰੋਫੈਸ਼ਨਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸੰਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ।

Ad Position 21
No active advertisement
ਅਜੀਤ ਡੈਸਕ 30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸਟਰਾ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ ਦੀ ਅਗਵਾਈ ਹੇਠ ਸੁੰਦਰ ਨਗਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਅਤੇ ਉਨ੍ਹਾਂ ਨੇ ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਾਰਥੀਆਂ ਨੂੰ ਰੁਜ਼ਗਾਰ ਸੰਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਵਿਖੇ ਵਿਜ਼ਟ ਕਰਨ ਅਤੇ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਵਿਕਰਮ ਸਿੰਘ ਯੰਗ ਪ੍ਰੋਫੈਸ਼ਨਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸੰਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਰਵਿੰਦਰ ਸਿੰਘ ਡੀ. ਬੀ. ਈ. ਈ. ਹੁਸ਼ਿਆਰਪੁਰ ਨੇ ਜਿਹੜੇ ਪ੍ਰਾਰਥੀ ਸਵੈ-ਰੁਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੇ ਵਿਕਾਸ ਲਈ ਐਨ. ਆਰ. ਆਈ. ਪਰਿਵਾਰ ਨੇ ਦਿੱਤਾ ਸਹਿਯੋਗ ਅਗਲੀ ਖ਼ਬਰ ਰਾਮੂਥਿਆੜਾ ਵਿਖੇ ਹੋਣ ਵਾਲੇ 5 ਦਿਨਾਂ ਬਰਸੀ ਸਮਾਗਮਾਂ ਸੰਬੰਧੀ ਮੀਟਿੰਗ
Ad Position 24