30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਕੀਰਤਨ ਦਰਬਾਰ ਅੱਜ

ਬੁੱਲ੍ਹੋਵਾਲ, 30 ਅਕਤੂਬਰ (ਲੁਗਾਣਾ)-ਸਿੰਘ ਵੈੱਲਫੇਅਰ ਸੁਸਾਇਟੀ ਪਿੰਡ ਨੰਦਾਚੌਰ ਵਲੋਂ ਸਮੂਹ ਇਲਾਕਾ ਨਿਵਾਸੀ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਤੀਜਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਨੰਦਾਚੌਰ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਅਗਵਾਈ ਵਿਚ 31 ਅਕਤੂਬਰ ਨੂੰ ਵਾਲੀਬਾਲ ਗਰਾਊਂਡ, ਦਾਣਾ ਮੰਡੀ ਪਿੰਡ ਨੰਦਾਚੌਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਤੀਸਰਾ ਮਹਾਨ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਕਰਵਾਇਆ ਜਾਵੇਗਾ, ਜਿਸ ’ਚ ਪੰਥ ਪ੍ਰਸਿੱਧ ਕੀਰਤਨੀ ਜਥਾ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਵਿਸ਼ਾਲ ਸਿੰਘ ਕਥਾ ਵਾਚਕ ਦੀਵਾਨ ਹਾਲ ਮੰਜੀ ਸਾਹਿਬ ਵਾਲੇ ਅਤੇ ਭਾਈ ਮਨਵੀਰ ਸਿੰਘ ਢਾਡੀ ਜਥਾ ਪਹੁਵਿੰਡ ਵਾਲੇ ਆਈ ਸੰਗਤਾਂ ਨੂੰ ਕੀਰਤਨ, ਕਥਾ ਵਿਚਾਰਾਂ ਤੇ ਢਾਡੀ ਵਾਰਾ ਸਰਵਣ ਕਰਾਉਣਗੇ।

Ad Position 21
No active advertisement
ਅਜੀਤ ਡੈਸਕ 31-10-2026

Ad Position 22
No active advertisement
ਪਿਛਲੀ ਖ਼ਬਰ ਬੱਸ ਹੇਠਾਂ ਆਉਣ ਨਾਲ 73 ਸਾਲਾ ਬਜ਼ੁਰਗ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤੋਂ ਸ਼ਰਧਾਲੂਆਂ ਦੇ ਮੋਬਾਈਲ ਫੋਨ ਚੋਰੀ ਕਰਨ ਵਾਲਾ ਕਾਬੂ : 2 ਆਈ ਫੋਨ ਬਰਾਮਦ
Ad Position 24