30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੰਨਿਆ ਸਕੂਲ ਹਾਜੀਪੁਰ ’ਚ ਪੜ੍ਹਾਉਂਦੇ ਸਮੇਂ ਅਧਿਆਪਕਾ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ

ਹਾਜੀਪੁਰ, 30 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਸਰਕਾਰੀ ਕੰਨਿਆ ਹਾਈ ਸਕੂਲ ਦੀ ਅਧਿਆਪਕਾ ਦੀ ਪੜ੍ਹਾਉਂਦੇ ਸਮੇਂ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦੀਪਕ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਕਾਮਰਸ ਵਿਭਾਗ ਦੀ ਲੈਕਚਰਾਰ ਕਮਲਜੀਤ ਕੌਰ ਪਤਨੀ ਇੰਜ.

Ad Position 21
No active advertisement
ਅਜੀਤ ਡੈਸਕ 31-10-2026
ਹਾਜੀਪੁਰ, 30 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਸਰਕਾਰੀ ਕੰਨਿਆ ਹਾਈ ਸਕੂਲ ਦੀ ਅਧਿਆਪਕਾ ਦੀ ਪੜ੍ਹਾਉਂਦੇ ਸਮੇਂ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦੀਪਕ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਕਾਮਰਸ ਵਿਭਾਗ ਦੀ ਲੈਕਚਰਾਰ ਕਮਲਜੀਤ ਕੌਰ ਪਤਨੀ ਇੰਜ. ਸੰਦੀਪ ਸਿੰਘ ਵਾਸੀ ਰਈਆ ਪੰਜਢੇਰਾ ਸਕੂਲ ਵਿਚ ਪੜ੍ਹਾ ਰਹੇ ਸਨ ਕਿ ਕਰੀਬ 12 ਵਜੇ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਸਕੂਲ ਸਟਾਫ਼ ਵਲੋਂ ਉਨ੍ਹਾਂ ਸਿਵਲ ਹਸਪਤਾਲ ਹਾਜੀਪੁਰ ਵਿਖੇ ਲਿਆਂਦਾ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕਸਟਮਜ਼ (ਪ੍ਰੀਵੈਂਟਿਵ) ਕਮਿਸ਼ਨਰੇਟ ਦੁਆਰਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਅਧਿਆਪਨ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਲੈਕਚਰਾਰ ਨਵਤੇਜ ਕੌਰ ਸੇਵਾ ਮੁਕਤ
Ad Position 24