01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ’ਚ ਸਾਲਾਨਾ ਸਮਾਗਮ ਅੱਜ

ਹਰਿਆਣਾ 31 ਅਕਤੂਬਰ (ਹਰਮੇਲ ਸਿੰਘ ਖੱਖ)-ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਹਰਿਆਣੇ ਵਾਲਿਆਂ ਦੀ 24ਵੀਂ ਬਰਸੀ, ਸੰਤ ਬਾਬਾ ਭਗਵਾਨ ਸਿੰਘ, ਬਾਬਾ ਰਾਮ ਸਿੰਘ ਸਮਾਧਾਂ ਵਾਲਿਆਂ ਦੀ ਸਾਲਾਨਾ ਬਰਸੀ ਦੇ ਸੰਬੰਧ ’ਚ ਗੁ: ਸ਼ਹੀਦ ਬਾਬਾ ਦੀਪ ਸਿੰਘ, ਸੰਤ ਬਾਬਾ ਸੁੰਦਰ ਸਿੰਘ ਬਿਰਧ ਆਸ਼ਰਮ ਹਰਿਆਣਾ ਵਿਖੇ ਮਹਾਨ ਕੀਰਤਨ ਦਰਬਾਰ ਤੇ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਤ ਬਲਬੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਹੋ ਰਹੇ ਸਮਾਗਮ ’ਚ ਭਾਈ ਦਵਿੰਦਰ ਸਿੰਘ ਸੋਢੀ, ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਮਿਰਜ਼ਾਪੁਰ ਜੰਡੇ ਵਾਲੇ, ਗਿਆਨੀ ਜਸਵਿੰਦਰ ਸਿੰਘ ਪਰਮਾਰ, ਭਾਈ ਸਤਿੰਦਰ ਸਿੰਘ ਆਲਮ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ, ਸੁਖਵਿੰਦਰ ਸਿੰਘ ਮੰਡਾਲੀ ਵਾਲੇ, ਭਾਈ ਮਲਕੀਤ ਸਿੰਘ ਥਿਆੜਾ, ਭਾਈ ਹਰਜੀਤ ਸਿੰਘ ਸੋਹਲਪੁਰ, ਭਾਈ ਗੁਰਮੁਖ ਸਿੰਘ ਹਰਿਆਣਾ ਅਤੇ ਬਿਰਧ ਆਸ਼ਰਮ ਦੇ ਬੱਚੇ ਭਾਈ ਸੰਗਤ ਨੂੰ ਆਪਣੇ ਕੀਰਤਨ ਨਾਲ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 01-11-2026

Ad Position 22
No active advertisement
ਪਿਛਲੀ ਖ਼ਬਰ ਵਿਭਾਗ ਦੀ ਲਾਪ੍ਰਵਾਹੀ ਦੇ ਚੱਲਦਿਆਂ ਸੜਕਾਂ ਕਿਨਾਰੇ ਬਰਮ ਨਾ ਹੋਣ ਕਾਰਨ ਦੁਰਘਟਨਾਵਾਂ ਵਿਚ ਵਾਧਾ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰਸਤਿਆਂ ’ ਤੇ ਟ੍ਰੈਫਿਕ ਡਾਇਵਰਟ
Ad Position 24