31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਕਾਲੀ ਆਗੂਆਂ ਵਲੋਂ ਡਾ. ਚੀਮਾ ਨਾਲ ਮੁਲਾਕਾਤ

ਗੜ੍ਹਦੀਵਾਲਾ, 31 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਪਾਰਟੀ ਦੇ ਜਨਰਲ ਸਕੱਤਰ ਤੇ ਦਫ਼ਤਰ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 01-11-2026
ਗੜ੍ਹਦੀਵਾਲਾ, 31 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਪਾਰਟੀ ਦੇ ਜਨਰਲ ਸਕੱਤਰ ਤੇ ਦਫ਼ਤਰ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਇਸ ਸੰਬੰਧੀ ਅਕਾਲੀ ਆਗੂ ਸੰਤ ਸਿੰਘ ਜੰਡੌਰ ਨੇ ਦੱਸਿਆ ਕਿ ਗੱਲਬਾਤ ਸਮੇਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਆਰੰਭ ਕੀਤੀ ਗਈ ਹੈ, ਜਿਸ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਡਾ. ਚੀਮਾ ਵਲੋਂ ਨਵ-ਨਿਯੁਕਤ ਅਹੁਦੇਦਾਰ ਮਨਪ੍ਰੀਤ ਸਿੰਘ ਰੰਧਾਵਾ ਤੇ ਗੁਰਪ੍ਰੀਤ ਸਿੰਘ ਚੀਮਾ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਨੀਲੂ, ਲਖਵਿੰਦਰ ਠੱਕਰ, ਜਨਮਜੀਤ ਸਿੰਘ ਘੁੰਮਣ, ਡਾ. ਸੱਜਣ ਸਿੰਘ ਘੋਗਰਾ, ਜਸਦੀਪ ਸਿੰਘ ਓਡਰਾ, ਜਸਵਿੰਦਰ ਸਿੰਘ ਜੱਸਾ, ਕੁਲਵੰਤ ਸਿੰਘ ਭੰਮਰਾ, ਸਾਬੀ ਗਾਲੋਵਾਲ, ਪ੍ਰਭਜੋਤ ਜੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸੰਸਦ ਤੋਂ ਸੜਕ ਤੱਕ ਗੂੰਜੇਗੀ ਆਵਾਜ਼-ਦਲਜੀਤ ਸਿੰਘ ਗਿਲਜੀਆਂ ਅਗਲੀ ਖ਼ਬਰ ਯੂਥ ਪ੍ਰਧਾਨ ਜਸ਼ਨਪ੍ਰੀਤ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ
Ad Position 24