02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

600 ਮੀਟਰ ਦੌੜ ਵਿਚ ਤਨਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ

ਟਾਂਡਾ ਉੜਮੁੜ, 1 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਜੂਨੀਅਰ ਐਸੋਸੀਏਸ਼ਨ ਆਫ਼ ਅਥਲੈਟਿਕਸ ਮੀਟ ਦੇ ਮੁਕਾਬਲਿਆਂ ਵਿਚ ਸਕੂਲ ਆਫ਼ ਐਮੀਨੈਂਸ, ਟਾਂਡਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਤਨਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 600 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਤਨਵੀਰ ਸਿੰਘ ਨੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਟਾਂਡਾ ਉੜਮੁੜ, 1 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਜੂਨੀਅਰ ਐਸੋਸੀਏਸ਼ਨ ਆਫ਼ ਅਥਲੈਟਿਕਸ ਮੀਟ ਦੇ ਮੁਕਾਬਲਿਆਂ ਵਿਚ ਸਕੂਲ ਆਫ਼ ਐਮੀਨੈਂਸ, ਟਾਂਡਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਤਨਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 600 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਤਨਵੀਰ ਸਿੰਘ ਨੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਤੇ ਸਕੂਲ ਸਟਾਫ਼ ਵੱਲੋਂ ਉਸ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਤਨਵੀਰ ਦੇ ਕੋਚ ਕੁਲਵੰਤ ਸਿੰਘ ਤੇ ਬਲਜੋਤ ਕੌਰ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਤਨਵੀਰ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਖਿਡਾਰੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਜਸਵੰਤ ਸਿੰਘ ਪੱਪੂ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਨਿਯੁਕਤ
Ad Position 24